ਪਿੰਡ ਖੋਥੜਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਫੁੱਟਬਾਲ ਤੇ ਕਬੱਡੀ ਦਾ ਟੂਰਨਾਮੈਂਟ ਕਰਵਾਇਆ

(ਪਰਮਿੰਦਰ)ਪਿੰਡ ਖੋਥੜਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਫੁੱਟਬਾਲ ਤੇ ਕਬੱਡੀ ਦਾ ਟੂਰਨਾਮੈਂਟ ਕਰਵਾਇਆ ਗਿਆ ਇਸ ਦੌਰਾਨ ਨੌਜਵਾਨਾਂ ਦੀ ਹੌਸਲਾ ਅਫਜਾਈ ਕਰ ਨਸ਼ਿਆ ਤੋਂ ਦੂਰ ਰਹਿਣ, ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *

error: Content is protected !!