(ਪਰਮਿੰਦਰ)ਅੱਜ ਮਾਨਯੋਗ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਜੀ ਨਾਲ ਸ਼ਹੀਦ-ਏ-ਆਜ਼ਾਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੀ ਸ਼ਹਾਦਤ ਦੀ ਬਰਸੀ ਮੌਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਤੇ ਵਿਰਾਸਤ ਨੂੰ ਸ਼ਰਧਾਂਜਲੀ ਭੇਂਟ dc ਕੀਤੀ । ਉਨ੍ਹਾਂ ਦੀ ਬੇਮਿਸਾਲ ਹਿੰਮਤ ਨੂੰ ਅਸੀਂ ਸਿੱਜਦਾ ਕਰਦੇ ਹਾਂ ਜਦੋਂ ਉਨ੍ਹਾਂ ਨੇ ਭਾਰਤ ਦੇਸ਼ ਦੀ ਆਜ਼ਾਦੀ ਵਾਸਤੇ ਮੌਤ ਨੂੰ ਆਪਣੇ ਲਈ ਚੁਣਿਆ, ਇਹ ਮਹਾਨ ਸ਼ਹਾਦਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਪ੍ਰੇਰਿਤ ਕਰਦੀਆਂ ਰਹਿਣਗੀਆਂ।