(ਪਰਮਿੰਦਰ)ਆਮ ਆਦਮੀ ਪਾਰਟੀ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਚਰਨਜੀਤ ਕਟਾਰੀਆ ਜੀ ਦੇ ਗ੍ਰਹਿ ਵਿਖੇ ਸਾਰੇ ਸਾਥੀਆਂ ਵੱਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਜਨਮਦਿਨ ਨੂੰ ਮੁੱਖ ਰੱਖਦਿਆਂ ਕੇਕ ਕੱਟਿਆ ਗਿਆ ਅਤੇ ਬਾਬਾ ਸਾਹਿਬ ਜੀ ਦੀ ਸੋਚ ਉੱਤੇ ਪਹਿਰਾ ਦੇਣ ਲਈ ਵਿਚਾਰ ਸਾਂਝੇ ਕੀਤੇ ਗਏ। ?
ਧੰਨਵਾਦ ਸਹਿਤ
ਸਤਨਾਮ ਸਿੰਘ ਜਲਵਾਹਾ (ਹਲਕਾ ਨਵਾਂਸ਼ਹਿਰ)
ਸੂਬਾ ਸੰਯੁਕਤ ਸਕੱਤਰ ਯੂਥ ਵਿੰਗ ਪੰਜਾਬ।