ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ

(ਕੂਨਾਲ ਤੇਜੀ/ਜਸਕੀਰਤ ਰਾਜਾ)
ਫਰੀਦਕੋਟ / ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ।

Leave a Reply

Your email address will not be published. Required fields are marked *

error: Content is protected !!