ਉੱਤਰ ਪ੍ਰਦੇਸ਼- (rhrpnews) ਭਾਰਤ ਵਿੱਚ ਪੱਤਰਕਾਰ ਵਰਗ ਦੁਰਵਿਵਹਾਰ ਦੇ ਦੌਰ ਵਿੱਚੋਂ ਲੰਘ ਰਿਹਾ ਹੈ ਜੋ ਪੱਤਰਕਾਰ ਸੱਚ ਦੀ ਆਵਾਜ਼ ਬੁਲੰਦ ਕਰਦੇ ਹਨ ਜੋ ਲੋਕ ਉਨ੍ਹਾਂ ਨੂੰ ਧਮਕੀਆਂ ਦੇਣ ਦੀ ਕੋਸ਼ਿਸ਼ ਕਰਦੇ ਹਨ ਉਨ੍ਹਾਂ ਨੂੰ ਇੱਕ ਦਿਨ ਵਿੱਚ 50 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ ਯੋਗੀ ਨੇ ਕਿਹਾ ਕਿ ਇਸ ਦੇ ਨਾਲ ਹੀ ਉਸ ਨੂੰ ਤਿੰਨ ਸਾਲ ਤੱਕ ਦੀ ਕੈਦ ਵੀ ਹੋ ਸਕਦੀ ਹੈ ਉਨ੍ਹਾਂ ਕਿਹਾ ਕਿ ਧਮਕੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਜਲਦੀ ਜ਼ਮਾਨਤ ਨਹੀਂ ਮਿਲ ਸਕੇਗੀ ਇਸ ਲਈ ਪੱਤਰਕਾਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਵਕੂਫੀ ਨਾ ਕਰੋ ਤੇ ਪੱਤਰਕਾਰਾਂ ਦਾ ਸਤਿਕਾਰ ਕਰੋ ਸੀਐਮ ਯੋਗੀ ਦਾ ਕਹਿਣਾ ਹੈ ਕਿ ਜਿਹੜੇ ਲੋਕ ਪੱਤਰਕਾਰਾਂ ਨੂੰ ਕਿਸੇ ਕਿਸਮ ਦੀ ਧਮਕੀ ਦਿੰਦੇ ਹਨ ਜੇ ਕੋਈ ਮੁਸ਼ਕਲ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਨਾਲ ਸੰਪਰਕ ਕਰੋ ਜੇ ਕੋਈ ਪੱਤਰਕਾਰਾਂ ਨੂੰ ਧਮਕੀ ਦੇਣ ਵਾਲੇ ਨੂੰ 24 ਘੰਟਿਆਂ ਵਿਚ ਜੇਲ੍ਹ ਜਾਣਾ ਪੈ ਸਕਦਾ ਹੈ ਸੀਐੱਮ ਯੋਗੀ ਜੀ ਨੇ ਅਲਾਹਾਬਾਦ ਹਾਈ ਕੋਰਟ ਦੀ ਟਿੱਪਣੀ ਤੋਂ ਬਾਅਦ, ਸਖਤ ਸੁਰ ਵਿਚ ਕਿਹਾ ਪੱਤਰਕਾਰਾਂ ਨਾਲ ਸਤਿਕਾਰ ਨਾਲ ਗੱਲ ਕਰੋ ਇਥੇ ਇਹ ਕਹਿਣਾ ਹੈ ਕਿ ਪੱਤਰਕਾਰ ਵਰਗ ਹੱਕ ਲਈ ਹਰ ਸਟੇਟ ਦੀ ਸਰਕਾਰ ਵੱਲੋਂ ਐਲਾਨ ਕੀਤੇ ਗਏ ਹਨ ਪਰ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਦੀ ਸੁਰੱਖਿਆ ਸੰਸਬੰਧੀ ਕੋਈ ਵੀ ਐਲਾਨ ਨਹੀਂ ਕੀਤਾ ਗਿਆ