ਨਵੀਨ ਸਿੰਗਲਾ , ਆਈ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ( ਦਿਹਾਤੀ ) ਜੀ ਦਾ ਜਿਲ੍ਹਾ ਜਲੰਧਰ ਦਿਹਾਤੀ ਦੇ ਜੀ.ਓ ਸਾਹਿਬਾਨ , ਅਤੇ ਦਫਤਰ ਸਟਾਫ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ।

ਜਲੰਧਰ
(ਜਸਕੀਰਤ ਰਾਜਾ/ਪਰਮਜੀਤ ਪਮਮਾ/ਕੂਨਾਲ ਤੇਜੀ) ਸ੍ਰੀ ਨਵੀਨ ਸਿੰਗਲਾ , ਆਈ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ( ਦਿਹਾਤੀ ) ਜੀ ਦਾ ਜਿਲ੍ਹਾ ਜਲੰਧਰ ਦਿਹਾਤੀ ਦੇ ਜੀ.ਓ ਸਾਹਿਬਾਨ , ਅਤੇ ਦਫਤਰ ਸਟਾਫ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਰਵੀ ਕੁਮਾਰ , ਆਈ.ਪੀ.ਐਸ ਪੁਲਿਸ ਕਪਤਾਨ , ਸਥਾਨਕ , ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਅੱਜ ਮਿਤੀ 10-05-2021 ਤੋਂ ਸ੍ਰੀ ਨਵੀਨ ਸਿੰਗਲਾਂ , ਆਈ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ( ਦਿਹਾਤੀ ) ਵਜੋਂ ਆਪਣਾ ਚਾਰਜ ਸੰਭਾਲਿਆ ਹੈ ਅਤੇ ਉਨ੍ਹਾਂ ਦੇ ਆਉਣ ਤੇ ਉਹਨਾਂ ਨੂੰ ਸਲਾਮੀ ਦਿੱਤੀ ਗਈ ਅਤੇ ਦਫਤਰ ਵਿਖੇ ਜੀ.ਓ ਸਾਹਿਬਾਨ , ਅਤੇ ਦਫਤਰ ਸਟਾਫ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਪਰ ਸ਼੍ਰੀ ਰਵੀ ਕੁਮਾਰ , ਆਈ.ਪੀ.ਐਸ ਪੁਲਿਸ ਕਪਤਾਨ , ( ਸਥਾਨਕ ) , ਜਲੰਧਰ ਦਿਹਾਤੀ , ਸ਼੍ਰੀ ਪਰਮਿੰਦਰ ਸਿੰਘ ਪੀ.ਪੀ.ਐਸ ਪੁਲਿਸ ਕਪਤਾਨ , ਪੀ.ਬੀ.ਆਈ , ਸ਼੍ਰੀ ਮਨਪ੍ਰੀਤ ਸਿੰਘ , ਪੀ.ਪੀ.ਐਸ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ , ਸ੍ਰੀਮਤੀ ਮਨਜੀਤ ਕੌਰ ਪੀ.ਪੀ.ਐਸ ਪੁਲਿਸ ਕਪਤਾਨ ਸ਼ਪੈਸ਼ਲ ਬਰਾਂਚ , ਸ੍ਰੀ ਸੁਹੇਲ ਕਾਸਿਮ ਮੀਰ ਆਈ.ਪੀ.ਐੱਸ ਪੁਲਿਸ ਕਪਤਾਨ , ਸਬ – ਡਵੀਜਨ ਫਿਲੌਰ , ਸ੍ਰੀ ਦਵਿੰਦਰ ਕੁਮਾਰ ਅੱਤਰੀ ਪੀ.ਪੀ.ਐਸ , ਉਪ ਪੁਲਿਸ ਕਪਤਾਨ ( ਸਥਾਨਕ ) , ਸ੍ਰੀ ਸੁਖਪਾਲ ਸਿੰਘ ਪੀ.ਪੀ.ਐੱਸ ਉਪ ਪੁਲਿਸ ਕਪਤਾਨ ਸਬ – ਡਵੀਜਨ ਕਰਤਾਰਪੁਰ , ਸ਼੍ਰੀ ਹਰਿੰਦਰ ਸਿੰਘ ਮਾਨ ਉਪ ਪੁਲਿਸ ਕਪਤਾਨ , ਸਬ – ਡਵੀਜ਼ਨ ਆਦਮਪੁਰ , ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐਸ , ਉਪ ਪੁਲਿਸ ਕਪਤਾਨ , ਪੀ.ਬੀ. ਆਈ ਕਰਾਇਮ ਅਗੇਂਸਟ ਵੋਮੈਂਨ , ਸ੍ਰੀ ਸੁਰਿੰਦਰ ਪਾਲ ਸਿੰਘ ਪੀ.ਪੀ.ਐਸ , ਉਪ ਪੁਲਿਸ ਕਪਤਾਨ ਪੀ.ਬੀ.ਆਈ ਸ਼ਪੈਸ਼ਲ ਕਰਾਇਮ , ਸ੍ਰੀ ਦਵਿੰਦਰ ਸਿੰਘ ਘੁੰਮਣ ਪੀ.ਪੀ.ਐਸ ਉਪ ਪੁਲਿਸ ਕਪਤਾਨ , ਸ਼ਪੈਸ਼ਲ ਬਰਾਂਚ , ਕਰਿਮੀਨਲ ਇੰਟੈਲੀਜੈਂਸ , ਸ੍ਰੀ ਨਵਨੀਤ ਸਿੰਘ ਪੀ.ਪੀ.ਐੱਸ ਉਪ ਪੁਲਿਸ ਕਪਤਾਨ ਸਬ – ਡਵੀਜਨ ਨਕੋਦਰ , ਸ੍ਰੀ ਜਸਪਾਲ ਸਿੰਘ ਪੀ.ਪੀ.ਐੱਸ ਉਪ ਪੁਲਿਸ ਕਪਤਾਨ ਪੀ.ਬੀ.ਆਈ , ਸ੍ਰੀ ਅਮਰਿੰਦਰ ਸਿੰਘ ਪੀ.ਪੀ.ਐੱਸ ਉਪ ਪੁਲਿਸ ਕਪਤਾਨ ਟਰੈਫਿਕ , ਸ਼੍ਰੀ ਰਣਜੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਡਿਟੈਕਟਿਵ , ਸ੍ਰੀ ਅਜੇ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਪੀ.ਬੀ.ਆਈ ਐਨ.ਡੀ.ਪੀ.ਐਸ , ਸ੍ਰੀ ਜਤਿੰਦਰਪਾਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਉਪਰੇਸ਼ਨ ਸਕਿਊਰਟੀ ਅਤੇ ਕੋਰਟ ਕੋ – ਆਰਡੀਨੇਸ਼ਨ ਅਤੇ ਦਫਤਰ ਸਟਾਫ ਮੌਕਾ ਪਰ ਮੌਜੂਦ ਸਨ ।

Leave a Reply

Your email address will not be published. Required fields are marked *

error: Content is protected !!