(ਪਰਮਿੰਦਰ ਨਵਾਂਸ਼ਹਿਰ)ਅੱਜ ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਨਾਲ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਕੋਰੋਨਾ ਦੇ ਮੌਜੂਦਾ ਹਾਲਾਤ ਤੋਂ ਜਾਣੂ ਹੁੰਦੇ ਹੋਏ, ਸ਼ਹਿਰ ਵਿੱਚ ਆਕਸੀਜ਼ਨ ਦੀ ਮੌਜੂਦਾ ਸਥਿਤੀ ਦਾ ਨਿਰੀਖਣ ਕੀਤਾ। ਹਲਕੇ ਵਿੱਚ ਆਕਸੀਜ਼ਨ ਦੀ ਕਮੀ ਨੂੰ ਦੇਖਦਿਆਂ ਸਿਵਲ ਹਸਪਤਾਲ ਵਿੱਚ ਆਕਸੀਜ਼ਨ ਦਾ ਪਲਾਂਟ ਲਗਾਇਆ ਜਾ ਰਿਹਾ ਹੈ, ਜਿਸ ਨਾਲ ਕਿ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਹਰ ਲੋੜਵੰਦ ਹਸਪਤਾਲ ਤੱਕ ਆਕਸੀਜ਼ਨ ਦੀ ਸਪਲਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ। ਹਾਲਾਂਕਿ ਹੁਣ ਦੇ ਸਮੇਂ ਵਿੱਚ ਕੋਰੋਨਾ ਦੇ ਮਰੀਜ਼ਾਂ ਨੂੰ ਸਮੇਂ ਸਿਰ ਆਕਸੀਜਨ ਮੁਹੱਈਆ ਕਰਵਾਉਣਾ ਇਕ ਵੱਡੀ ਚੁਣੌਤੀ ਹੈ। ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਇਸ ਆਕਸੀਜਨ ਪਲਾਂਟ ਨੂੰ ਸਥਾਪਤ ਕਰਨ ਲਈ ਲੋੜੀਂਦੇ ਉਪਕਰਣ ਜਲਦੀ ਤੋਂ ਜਲਦੀ ਲਗਾਏ ਜਾਣਗੇ ਅਤੇ ਪਲਾਂਟ ਜਲਦ ਸਥਾਪਤ ਕਰ ਦਿੱਤਾ ਜਾਵੇਗਾ। ਕੋਰੋਨਾ ਮਹਾਂਮਾਰੀ ਸਿਖਰ ’ਤੇ ਹੈ, ਅਜਿਹੀ ਸਥਿਤੀ ਵਿੱਚ ਹਸਪਤਾਲਾਂ ਵਿੱਚ ਕੋਵਿਡ ਨਮੂਨੇ ਵਧਾਏ ਜਾ ਰਹੇ ਹਨ ਅਤੇ ਨਾਲ ਹੀ ਕੋਵਿਡ ਟੀਕਾ ਵੀ ਨਿਰੰਤਰ ਲਾਗੂ ਕੀਤਾ ਜਾ ਰਿਹਾ ਹੈ।
Thank you very much for sharing, I learned a lot from your article. Very cool. Thanks. nimabi
Can you be more specific about the content of your article? After reading it, I still have some doubts. Hope you can help me. https://www.binance.com/pl/register?ref=V2H9AFPY
2024 ranger. June 2024 calendar. wlw.su 2024 predictions.
Just dance 2024 edition. 2024 toyota highlander grand.
2024 camry.
I don’t think the title of your article matches the content lol. Just kidding, mainly because I had some doubts after reading the article. https://www.binance.info/fr/join?ref=DB40ITMB
Get the latest scoop on global happenings, government news, and athletic achievements.
Our expert team provide up-to-the-minute reporting 24/7.
Latest International Headlines