ਲਾਂਬੜਾ(ਜਸਕੀਰਤ ਰਾਜਾ/ਗੁਰਪਰੀਤ) ਪੁਲਸ ਥਾਣਾ ਲਾਂਬੜਾ ਦੇ ਨਵੇਂ ਥਾਣਾ ਮੁਖੀ ਐੱਸਆਈ ਸੁਖਦੇਵ ਸਿੰਘ ਨੇ ਥਾਣੇ ਦਾ ਚਾਰਜ ਸੰਭਾਲ ਲਿਆ ਹੈ ਇਸ ਮੌਕੇ ਉਨ੍ਹਾਂ ਆਖਿਆ ਕਿ ਇਲਾਕੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਨੂੰ ਪਹਿਲ ਦਿੱਤੀ ਜਾਵੇਗੀ ਸ਼ਰਾਰਤੀ ਅਨਸਰਾਂ ਤੇ ਪੁਲਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੇਕਰ ਇਲਾਕੇ ਵਿਚ ਕੋਈ ਨਸ਼ੇ ਵਾਲੇ ਪਦਾਰਥ ਵੇਚਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਥਾਣਾ ਮੁਖੀ ਸੁਖਦੇਵ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਲੋਕ ਕੋਈ ਵੀ ਜ਼ਰੂਰੀ ਸੂਚਨਾ ਪੁਲਸ ਨੂੰ ਸਮੇਂ ਸਿਰ ਦੇਣ ਪੁਲਸ ਦਿਨ,ਰਾਤ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ
I don’t think the title of your article matches the content lol. Just kidding, mainly because I had some doubts after reading the article.