ਜਿਲ੍ਹਾ ਜਲੰਧਰ ਦਿਹਾਤੀ ਵੱਲੋਂ ਕਰੋਨਾ ਮਹਾਂਮਾਰੀ ਨਾਲ ਸ਼ਹੀਦ ਹੋਏ ਪੁਲਿਸ ਅਧਿਕਾਰੀ / ਕਰਮਚਾਰੀਆਂ ਨੂੰ ਸ਼ਰਧਾਂਜਲੀ ਵਜੋਂ 02 ਮਿੰਟ ਦਾ ਮੌਨ ਧਾਰਨ ਕੀਤਾ ਗਿਆ ।

ਜਲੰਧਰ (ਪਰਮਜੀਤ ਪਮਮਾ/ਜਸਕੀਰਤ ਰਾਜਾ)
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਨਵੀਨ ਸਿੰਗਲਾ ਆਈ.ਪੀ.ਐੱਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਅੱਜ ਮਿਤੀ 14-06-2021 , ਨੂੰ ਕਰੋਨਾਂ ਮਹਾਂਮਾਰੀ ਦੌਰਾਨ ਜੋ ਪੁਲਿਸ ਅਧਿਕਾਰੀ / ਕਰਮਚਾਰੀ ਫਰੰਟ ਲਾਈਨ ਤੇ ਡਿਊਟੀ ਕਰਦੇ ਹੋਏ ਸ਼ਹੀਦ ਹੋਏ ਸੀ । ਉਹਨਾਂ ਪੁਲਿਸ ਅਧਿਕਾਰੀ / ਕਰਮਚਾਰੀਆ ਨੂੰ ਅੱਜ ਜਿਲ੍ਹਾ ਜਲੰਧਰ ਦਿਹਾਤੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ 02 ਮਿੰਟ ਦਾ ਮੌਨ ਧਾਰ ਕੇ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਾਥਨਾ ਕੀਤੀ ਗਈ ।

One thought on “ਜਿਲ੍ਹਾ ਜਲੰਧਰ ਦਿਹਾਤੀ ਵੱਲੋਂ ਕਰੋਨਾ ਮਹਾਂਮਾਰੀ ਨਾਲ ਸ਼ਹੀਦ ਹੋਏ ਪੁਲਿਸ ਅਧਿਕਾਰੀ / ਕਰਮਚਾਰੀਆਂ ਨੂੰ ਸ਼ਰਧਾਂਜਲੀ ਵਜੋਂ 02 ਮਿੰਟ ਦਾ ਮੌਨ ਧਾਰਨ ਕੀਤਾ ਗਿਆ ।

Leave a Reply

Your email address will not be published. Required fields are marked *

error: Content is protected !!