ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਦੀ ਪੁਲਿਸ ਵੱਲੋ 10 ਗ੍ਰਾਮ ਹੈਰੋਇਨ ਸਮੇਤ 01 ਮੋਟਰਸਾਇਕਲ ਮਾਰਕਾ ਸੀ.ਟੀ-100 ਨੰਬਰੀ PB-08-EP-4618 ਸਮੇਤ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ।

ਜਲੰਧਰ ਦਿਹਾਤੀ ਪਤਾਰਾ (ਜਸਕੀਰਤ ਰਾਜਾ) ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ…