Month: November 2023
ਜਿਲ੍ਹਾਂ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਪੁਲਿਸ, ਵੱਲੋਂ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਕਤਲ ਨੂੰ ਅੰਜਾਮ ਦੇਣ ਵਾਲੀ ਇੱਕ ਔਰਤ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ
ਜਲੰਧਰ ਦਿਹਾਤੀ ਗੁਰਾਇਆ (ਜਸਕੀਰਤ ਰਾਜਾ) ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ…
ਮ੍ਰਿਤਕ ਦੋਸਤ ਦੀ ਪਤਨੀ ਨਾਲ ਪਿਆਰ ਪਾ ਸਰੀਰਕ ਸਬੰਧ ਬਣਾਉਣ ਅਤੇ ਵੀਡੀਓ ਬਣਾ ਬਲੈਕ-ਮੇਲ ਕਰਨ ਦੇ ਦੋਸ਼ ਹੇਠ ਵਿਅਕਤੀ ਗ੍ਰਿਫਤਾਰ।
ਭਵਾਨੀਗੜ੍ਹ (ਬਲਵਿੰਦਰ ਬਾਲੀ) – ਭਵਾਨੀਗੜ੍ਹ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਦੋਸਤ…
ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਿਸ ਦਾ ਰਵਈਆ ਸਖਤ,932 ਐਫ਼•ਆਈ•ਆਰ ਦਰਜ 1•67 ਕਰੋੜ ਰੁਪਏ ਕੀਤਾ ਜੁਰਮਾਨਾ।
ਚੰਡੀਗੜ੍ਹ(ਬਲਵਿੰਦਰ ਬਾਲੀ) – ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਪੁਲਸ ਵੱਲੋਂ ਕੀਤੇ…
ਪੰਜਾਬ ਦੇ 11ਜਿਲਿਆਂ ਦੇ ਐਸ• ਐਸ• ਪੀਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ। ਜਾਣੋ ਕੀ ਹੈ ਪੂਰਾ ਮਾਮਲਾ।
ਚੰਡੀਗੜ੍ਹ (ਬਲਵਿੰਦਰ ਬਾਲੀ) ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਪਰਾਲੀ ਸਾੜਣ ਦੇ ਮਾਮਲਿਆਂ ਨੂੰ…
ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਦੀ ਪੁਲਿਸ ਵੱਲੋਂ ਦਾਤਰ ਦੀ ਨੋਕ ਤੇ ਲੁੱਟਾ ਖੋਹਾ ਕਰਨ ਵਾਲੇ 02 ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।
ਜਲੰਧਰ ਦਿਹਾਤੀ ਲਾਂਬੜਾ (ਜਸਕੀਰਤ ਰਾਜਾ) ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ…
ਜਿਲਾ ਜਲੰਧਰ (ਦਿਹਾਤੀ) ਦੇ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਚੋਰੀ ਦੇ ਮੁਕੱਦਮੇ ਵਿੱਚ ਇੱਕ ਭਗੌੜੇ (ਪੀ.ੳ) ਨੂੰ ਮੁਕੱਦਮਾ ਵਿੱਚ ਜੇਰੇ ਧਾਰਾ 299 CrPC ਤਹਿਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਜਲੰਧਰ ਦਿਹਾਤੀ ਲੋਹੀਆ (ਜਸਕੀਰਤ ਰਾਜਾ) ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ- ਦਿਹਾਤੀ ਜੀ…
ਸੀ.ਆਈ.ਸਟਾਫ ਜਲੰਧਰ ਦਿਹਾਤੀ ਦੀਆਂ ਵੱਖ-2 ਪੁਲਿਸ ਟੀਮਾਂ ਨੇ 20 ਕਿੱਲੋ ਡੋਡੇ ਚੂਰਾ ਪੋਸਤ ਅਤੇ 29 ਪੇਟੀਆਂ (2 ਲੱਖ 61 ਹਜਾਰ ML )ਨਜਾਇਜ ਸ਼ਰਾਬ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ।
ਸੀ.ਆਈ.ਸਟਾਫ ਜਲੰਧਰ ਦਿਹਾਤੀ (ਜਸਕੀਰਤ ਰਾਜਾ) ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ…
ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲਿਸ ਵੱਲੋ ਲੁੱਟਾ ਖੋਹ ਕਰਨ ਵਾਲੇ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋ ਖੋਹ ਕੀਤਾ ਮੋਬਾਇਲ ਫੋਨ ਅਤੇ 01 ਦਾਤਰ ਲੋਹਾ ਬ੍ਰਾਮਦ ਕਰਨ ਵਿੱ ਸਫਲਤਾ ਹਾਸਿਲ ਕੀਤੀ।
ਜਲੰਧਰ ਦਿਹਾਤੀ ਲੋਹੀਆ (ਜਸਕੀਰਤ ਰਾਜਾ) ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ…
ਸ਼ਹਿਰ ਦੇ ਆਮ ਆਦਮੀ ਪਾਰਟੀ ਦੇ ਆਗੂ ਦਿਨੇਸ਼ ਢੱਲ ਦੇ ਭਰਾ ਅਮਿਤ ਢੱਲ ਖਿਲਾਫ ਯੂ.ਪੀ. ਪੁਲਿਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ।
ਜਲੰਧਰ : ਸ਼ਹਿਰ ਦੇ ਆਮ ਆਦਮੀ ਪਾਰਟੀ ਦੇ ਆਗੂ ਦਿਨੇਸ਼ ਢੱਲ ਦੇ ਭਰਾ ਅਮਿਤ ਢੱਲ ਖਿਲਾਫ…