ਜਲੰਧਰ ਦਿਹਾਤੀ ਲਾਂਬੜਾ (ਜਸਕੀਰਤ ਰਾਜਾ) ਡਾ:ਅੰਕੁਰ ਗੁਪਤਾ,ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਭੈੜਾ ਅਨਸਰਾ/ਨਸ਼ਾ ਤਸਕਰਾ/ਚੋਰਾਂ ਅਤੇ ਭਗੌੜਿਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀਮਤੀ ਜਸਰੂਪ ਕੌਰ ਬਾਠ ਆਈ.ਪੀ.ਐਸ. ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ), ਜਲੰਧਰ ਦਿਹਾਤੀ ਅਤੇ ਸ੍ਰੀ ਪਲਵਿੰਦਰ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸਬ: ਇੰਸਪੈਕਟਰ ਬਲਬੀਰ ਸਿੰਘ ਮੁੱਖ ਅਫਸਰ ਥਾਣਾ ਲਾਂਬੜਾ ਦੀ ਟੀਮ ਵੱਲੋਂ 01 ਪੀ.ਓ ਐਨ.ਡੀ.ਪੀ.ਐਸ ਐਕਟ ਤਹਿਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਪਲਵਿੰਦਰ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ASI ਨਰੰਜਣ ਸਿੰਘ ਵੱਲੋਂ मभेड पुलिम पावटी से भुवँरभा है 87 भिडी 18.07.2017 भ/प- 18 NDPS Act घाटा ਲਾਂਬੜਾ ਵਿੱਚ ਦੋਸ਼ੀ ਮੁਕੇਸ਼ ਸ਼ਰਮਾ ਉਰਫ ਮੁੰਨਾ ਪੁੱਤਰ ਉਮੇਸ਼ ਵਾਸੀ ਪਿੰਡ ਟੇਪਾਂ ਥਾਣਾ ਟਿਕਾਰੀ ਜਿਲ੍ਹਾ ਗਯਾ ਬਿਹਾਰ ਹਾਲ ਵਾਸੀ ਕਿਰਾਏਦਾਰ H.No.121 ਵਰਿਆਮ ਨਗਰ ਲੱਧੇਵਾਲੀ ਜਿਸਨੂੰ ਮਿਤੀ 20.10.2022 ਨੂੰ ਬਾਅਦਾਲਤ ਸ਼੍ਰੀ ਧਰਮਿੰਦਰ ਪਾਲ ਸਿੰਗਲਾ ASJ ਜਲੰਧਰ ਵੱਲੋਂ 299 CrPC ਤਹਿਤ ਪੀ.ਓ ਕਰਾਰ ਦਿੱਤਾ ਗਿਆ ਸੀ ਨੂੰ ਗ੍ਰਿਫਤਾਰ ਕੀਤਾ ਗਿਆ।