Skip to content
ਫਿਲਹਾਲ ਮੁਲਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਖਿਲਾਫ ਪਹਿਲਾਂ ਵੀ ਕਿੰਨੇ ਤੇ ਕਿਹੜੇ-ਕਿਹੜੇ ਅਪਰਾਧਕ ਕੇਸ ਦਰਜ ਹਨ।
ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਮੁਲਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਖਿਲਾਫ ਪਹਿਲਾਂ ਵੀ ਕਿੰਨੇ ਤੇ ਕਿਹੜੇ-ਕਿਹੜੇ ਅਪਰਾਧਕ ਕੇਸ ਦਰਜ ਹਨ।
About The Author
error: Content is protected !!