Punjab Board ਵੱਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ
ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਾਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਈ ਜਾਣੀ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।
ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ।
ਅੱਠਵੀਂ ਜਮਾਤ ਦੀ ਡੇਟਸ਼ੀਟ


ਦਸਵੀਂ ਜਮਾਤ ਦੀ ਡੇਟਸ਼ੀਟ


12ਵੀਂ ਜਮਾਤ ਦੀ ਡੇਟਸ਼ੀਟ (ਵੋਕੇਸ਼ਨਲ)
_page-0001.jpg)
_page-0002.jpg)
12ਵੀਂ ਜਮਾਤ ਦੀ ਡੇਟਸ਼ੀਟ






आम आदमी पार्टी (AAP) के नेता लक्की ओबराए पर अज्ञात हमलावरों ने ताबड़तोड़ गोलियां मारकर हत्या कर दी।
अंतर्राष्ट्रीय बॉडी बिल्डर VARINDER GHUMAN की DEATH
आदमपुर हवाई अड्डे के लिए 5 अक्तूबर का दिन ऐतिहासिक साबित हुआ। एयरपोर्ट अथॉरिटी ऑफ इंडिया के अधीन आने वाले इस हवाई अड्डे से एक ही दिन में कुल 448 यात्रियों ने यात्रा की।
पंजाबी सिनेमा से दुखद खबर सामने आ रही है। दरअसल, मशहूर पंजाबी सिंगर राजवीर जवंदा ने अस्पताल में दम तोड़ दिया।
ਸ਼੍ਰੋਮਣੀ ਅਕਾਲੀ ਦਲ ਬੁੱਢਾ ਦਲ 96 ਕਰੋੜੀ ਸ਼੍ਰੋਮਣੀ ਮਹਾਨ ਜਰਨੈਲ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ।
जालंधर में बड़ी अकीदत और एहतराम के साथ पैगम्बर हजरत मोहम्मद साहब का 1500 यौमे पैदाइश का ईद मिलादुन्नबी का जुलुस ए पाक निकाला गया ।
Explore the ranked best online casinos of 2025. Compare bonuses, game selections, and trustworthiness of top platforms for secure and rewarding gameplaycrypto casino.
Explore the ranked best online casinos of 2025. Compare bonuses, game selections, and trustworthiness of top platforms for secure and rewarding gameplaycasino slot machine.