Latest News Moga ‘ਚ ਅੱਜ ਕਿਸਾਨ ਮਹਾਪੰਚਾਇਤ: Rakesh Tikait ਵੀ ਹੋਣਗੇ ਸ਼ਾਮਲ rhrpnews 1 year ago 1 min read ਅੱਜ ਮੋਗਾ ਵਿੱਚ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ। ਮੋਗਾ ਵਿੱਚ ਅੱਜ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਪਹੁੰਚਣਗੇ। ਇਸ ਮਹਾਂਪੰਚਾਇਤ ਵਿੱਚ ਰਾਕੇਸ਼ ਟਿਕੈਤ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਇਸ ਮਹਾਂਪੰਚਾਇਤ ਵਿੱਚ 40 ਤੋਂ 50 ਹਜ਼ਾਰ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆਏ ਹਾਂ ਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ। ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀਆਂ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ। About The Author rhrpnews See author's posts Post navigation Previous Punjab Board ਵੱਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀNext Punjab ‘ਚ 2 ਦਿਨਾਂ ਤੱਕ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ਸਣੇ 9 ਜ਼ਿਲ੍ਹਿਆਂ ‘ਚ ਕੋਲਡ ਵੇਵ ਅਲਰਟ 1 thought on “Moga ‘ਚ ਅੱਜ ਕਿਸਾਨ ਮਹਾਪੰਚਾਇਤ: Rakesh Tikait ਵੀ ਹੋਣਗੇ ਸ਼ਾਮਲ” Explore the ranked best online casinos of 2025. Compare bonuses, game selections, and trustworthiness of top platforms for secure and rewarding gameplayBonus offer. Leave a ReplyYour email address will not be published. Required fields are marked *Comment * Name Email Website Related Stories आम आदमी पार्टी (AAP) के नेता लक्की ओबराए पर अज्ञात हमलावरों ने ताबड़तोड़ गोलियां मारकर हत्या कर दी। 1 min read Latest News आम आदमी पार्टी (AAP) के नेता लक्की ओबराए पर अज्ञात हमलावरों ने ताबड़तोड़ गोलियां मारकर हत्या कर दी। rhrpnews 1 month ago अंतर्राष्ट्रीय बॉडी बिल्डर VARINDER GHUMAN की DEATH 1 min read Latest News अंतर्राष्ट्रीय बॉडी बिल्डर VARINDER GHUMAN की DEATH rhrpnews 5 months ago आदमपुर हवाई अड्डे के लिए 5 अक्तूबर का दिन ऐतिहासिक साबित हुआ। एयरपोर्ट अथॉरिटी ऑफ इंडिया के अधीन आने वाले इस हवाई अड्डे से एक ही दिन में कुल 448 यात्रियों ने यात्रा की। 1 min read Latest News आदमपुर हवाई अड्डे के लिए 5 अक्तूबर का दिन ऐतिहासिक साबित हुआ। एयरपोर्ट अथॉरिटी ऑफ इंडिया के अधीन आने वाले इस हवाई अड्डे से एक ही दिन में कुल 448 यात्रियों ने यात्रा की। rhrpnews 5 months ago पंजाबी सिनेमा से दुखद खबर सामने आ रही है। दरअसल, मशहूर पंजाबी सिंगर राजवीर जवंदा ने अस्पताल में दम तोड़ दिया। 1 min read Latest News पंजाबी सिनेमा से दुखद खबर सामने आ रही है। दरअसल, मशहूर पंजाबी सिंगर राजवीर जवंदा ने अस्पताल में दम तोड़ दिया। rhrpnews 5 months ago ਸ਼੍ਰੋਮਣੀ ਅਕਾਲੀ ਦਲ ਬੁੱਢਾ ਦਲ 96 ਕਰੋੜੀ ਸ਼੍ਰੋਮਣੀ ਮਹਾਨ ਜਰਨੈਲ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ। 1 min read Latest News ਸ਼੍ਰੋਮਣੀ ਅਕਾਲੀ ਦਲ ਬੁੱਢਾ ਦਲ 96 ਕਰੋੜੀ ਸ਼੍ਰੋਮਣੀ ਮਹਾਨ ਜਰਨੈਲ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ। rhrpnews 6 months ago जालंधर में बड़ी अकीदत और एहतराम के साथ पैगम्बर हजरत मोहम्मद साहब का 1500 यौमे पैदाइश का ईद मिलादुन्नबी का जुलुस ए पाक निकाला गया । 1 min read Latest News जालंधर में बड़ी अकीदत और एहतराम के साथ पैगम्बर हजरत मोहम्मद साहब का 1500 यौमे पैदाइश का ईद मिलादुन्नबी का जुलुस ए पाक निकाला गया । rhrpnews 6 months ago
Explore the ranked best online casinos of 2025. Compare bonuses, game selections, and trustworthiness of top platforms for secure and rewarding gameplayBonus offer.
Explore the ranked best online casinos of 2025. Compare bonuses, game selections, and trustworthiness of top platforms for secure and rewarding gameplayBonus offer.