Skip to content
ਅਰਵਿੰਦ ਕੇਜਰੀਵਾਲ ‘ਤੇ ਪਰਵੇਸ਼ ਵਰਮਾ ਦੇ ਗੁੰਡਿਆਂ ਨੇ ਪੱਥਰਾਂ ਨਾਲ ਹਮਲਾ ਕੀਤਾ ਹੈ।
ਨਵੀਂ ਦਿੱਲੀ ਵਿਧਾਨ ਸਭਾ ਸੀਟ ‘ਤੇ ਚੋਣ ਪ੍ਰਚਾਰ ਦੌਰਾਨ ਆਮਅਰਵਿੰਦ ਕੇਜਰੀਵਾਲ ‘ਤੇ ਪਰਵੇਸ਼ ਵਰਮਾ ਦੇ ਗੁੰਡਿਆਂ ਨੇ ਪੱਥਰਾਂ ਨਾਲ ਹਮਲਾ ਕੀਤਾ ਹੈ। ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ‘ਤੇ ਪਰਵੇਸ਼ ਵਰਮਾ ਦੇ ਗੁੰਡਿਆਂ ਨੇ ਪੱਥਰਾਂ ਨਾਲ ਹਮਲਾ ਕੀਤਾ ਹੈ।
ਇਹ ਹਮਲਾ ਨਵੀਂ ਦਿੱਲੀ ਵਿਧਾਨ ਸਭਾ ਵਿੱਚ ਚੋਣ ਪ੍ਰਚਾਰ ਦੌਰਾਨ ਹੋਇਆ। ਪ੍ਰਵੇਸ਼ ਵਰਮਾ ਦੇ ਗੁੰਡਿਆਂ ਦੀ ਸਥਾਨਕ ਲੋਕਾਂ ਨਾਲ ਝੜਪ ਵੀ ਹੋਈ। ਸਥਾਨਕ ਲੋਕਾਂ ਨੇ ਭਾਜਪਾ ਦੇ ਗੁੰਡਿਆਂ ਨੂੰ ਭਜਾ ਦਿੱਤਾ। ਇਸ ਤੋਂ ਬਾਅਦ ਪ੍ਰਵੇਸ਼ ਵਰਮਾ ਦੇ ਗੁੰਡਿਆਂ ਨੇ ਉਸ ‘ਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ।
About The Author
error: Content is protected !!