ਪੈਟਰੋਲ ਪੰਪ ਦੇ ਬਾਹਰ 3 ਅਣਪਛਾਤੇ ਵਿਅਕਤੀਆਂ ਵੱਲੋਂ ਕਾਰ ਲੁੱਟਣ ਦੀ ਘਟਨਾ ਨੂੰ ਅੰਜਾਮ ਦਿੱਤਾ

ਹੁਸ਼ਿਆਰਪੁਰ, (ਵਿਵੇਕ/ਗੂਰਪਰੀਤ) : ਗੜਸ਼ੰਕਰ ‘ਚ ਚੰਡੀਗੜ੍ਹ ਰੋਡ ‘ਤੇ ਪੈਟਰੋਲ ਪੰਪ ਦੇ ਬਾਹਰ 3 ਅਣਪਛਾਤੇ ਵਿਅਕਤੀਆਂ ਵੱਲੋਂ ਕਾਰ ਲੁੱਟਣ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਸ਼ਿਕਾਇਤ ਮਿਲਣ ਤੇ ਪੁਲਿਸ ਨੇ-15 ਮਿੰਟਾਂ ਦੇ ਅੰਦਰ ਪੁਲੀਸ ਨੇ ਦੋਸ਼ੀਆਂ ਨੂੰ ਗਿਰਫਤਾਰ ਕਰ ਲਿਆ, ਅਤੇ ਗੈਰ-ਕਾਨੂੰਨੀ ਰਿਵਾਲਵਰ, ਜਿੰਦਾ ਕਾਰਤੂਸ, ‘ਤੇ ਖਿਡੌਣਾ ਪਿਸਤੌਲ ਅਤੇ ਖੋਹੀ ਹੋਈ ਕਾਰ ਜ਼ਬਤ ਕਰ ਲਈ।
ਇਨ੍ਹਾਂ 3 ਦੀ ਪਛਾਣ ਪਲਵਿੰਦਰ ਸਿੰਘ, ਪੱਤੋ ਹੀਰਾ ਸਿੰਘ ਮੋਗਾ, ਰਵਿੰਦਰ ਸਿੰਘ, ਪਿੰਡ ਕਠੂਆ ਨੰਗਲ ਅੰਮਿਰਤਸਰ, ‘ਤੇ ਅਸ਼ਵਨੀ ਕੁਮਾਰ, ਹਸਨ ਬਾਗ, ਨਾਗਪੁਰ ਦੇ ਤੌਰ ਹੋਈ ਹੈ। ਅੇੈਸਐਸਪੀ ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ 21 ਮਈ ਨੂੰ ਰੋਡ ਮਾਜਰਾ ਦੇ ਵਾਸੀ ਸੱਜਣ ਨੇ ਅਨੰਦਪੁਰ ਸਾਹਿਬ ਚੌਕ ਵਿਖੇ ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੂੰ ਸ਼ਿਕਾਇਤ ਕੀਤੀ ਕਿ 3 ਅਣਪਛਾਤੇ ਵਿਅਕਤੀਆਂ ਨੇ ਚੰਡੀਗੜ੍ਹ ਰੋਡ ਉਤੇ ਇਕ ਪੈਟਰੋਲ ਪੰਪ ਦੇ ਬਾਹਰ ਉਸ ਦੀ ਸਵਿੱਫਟ ਕਾਰ ਨੰਬਰ ਪੀਬੀ-08-ਸੀ-ਵੀ-0094) ਖੋਹ ਲਈ। ਪੁਲੀਸ ਨੂੰ ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਏਐਸਪੀ ਗੜ੍ਹਸ਼ੰਕਰ ਤੁਸ਼ਾਰ ਗੁਪਤਾ ਦੀ ਨਿਗਰਾਨੀ ਹੇਠ ਰਾਕੇਸ਼ ਕੁਮਾਰ, ਨੇ ਪਰਮਿੰਦਰ ਕੌਰ ਦੀ ਅਗਵਾਈ ਵਾਲੀ ਸਮੁੰਦਰਾ ਪੁਲੀਸ ਚੌਕੀ ਨੂੰ ਅਲਰਟ ਕਰ ਦਿੱਤਾ। ਜਿਸ ਨੇ ਆਪਣੀ ਟੀਮ ਨਾਲ ਟਰੱਕਾਂ ਨਾਲ ਮੇਨ ਰੋਡ ਬਲਾਕ ਕਰ ਦਿੱਤਾ ‘ਤੇ ਦੋਸ਼ੀਆਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ 38 ਬੋਰ, ਦਾ ਗੈਰ-ਕਾਨੂੰਨੀ ਹਥਿਆਰ, 2 ਜਿੰਦਾ ਕਾਰਤੂਸ, ਖਿਡੌਣਾ ਪਿਸਤੌਲ ‘ਤੇ ਖੋਹੀ ਹੋਈ ਕਾਰ ਜ਼ਬਤ ਕਰ ਲਈ। ਐਸਐਸਪੀ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ਼ ਆਈਪੀਸੀ ਦੀ ਧਾਰਾ 379-ਬੀ ‘ਤੇ ਆਰਮਜ਼ ਐਕਟ ਦੀ ਧਾਰਾ-25, 54 ‘ਤੇ 59 ਤਹਿਤ ਕੇਸ ਦਰਜ ਕੀਤਾ ਗਿਆ ਹੈ।

11 thoughts on “ਪੈਟਰੋਲ ਪੰਪ ਦੇ ਬਾਹਰ 3 ਅਣਪਛਾਤੇ ਵਿਅਕਤੀਆਂ ਵੱਲੋਂ ਕਾਰ ਲੁੱਟਣ ਦੀ ਘਟਨਾ ਨੂੰ ਅੰਜਾਮ ਦਿੱਤਾ

  1. I as well as my buddies were checking out the nice advice located on your web site while quickly developed an awful suspicion I had not expressed respect to the site owner for those secrets. These young boys ended up thrilled to read all of them and already have undoubtedly been taking pleasure in them. Appreciate your simply being so helpful as well as for having some decent useful guides most people are really eager to be aware of. My very own sincere apologies for not saying thanks to you earlier.

  2. Throughout the grand scheme of things you receive an A with regard to effort. Where exactly you actually confused me personally was first in the facts. You know, people say, the devil is in the details… And it could not be much more correct at this point. Having said that, let me tell you just what exactly did do the job. Your text is actually pretty convincing and that is most likely why I am making the effort to opine. I do not really make it a regular habit of doing that. Secondly, while I can easily notice the leaps in reasoning you make, I am not certain of just how you seem to unite your points which inturn help to make the actual final result. For the moment I will, no doubt yield to your point however hope in the foreseeable future you link your facts much better.

  3. I believe that avoiding refined foods could be the first step so that you can lose weight. They might taste fine, but packaged foods currently have very little vitamins and minerals, making you try to eat more simply to have enough energy to get with the day. For anyone who is constantly taking in these foods, transferring to grain and other complex carbohydrates will assist you to have more power while taking in less. Thanks alot : ) for your blog post.

  4. Wonderful blog! Do you have any tips for aspiring writers? I’m hoping to start my own website soon but I’m a little lost on everything. Would you advise starting with a free platform like WordPress or go for a paid option? There are so many options out there that I’m totally confused .. Any suggestions? Thank you!

  5. Thank you for every other informative site. Where else may just I am getting that kind of information written in such an ideal method? I’ve a undertaking that I am simply now working on, and I have been at the look out for such info.

  6. Hmm it appears like your site ate my first comment (it was extremely long) so I guess I’ll just sum it up what I had written and say, I’m thoroughly enjoying your blog. I as well am an aspiring blog blogger but I’m still new to the whole thing. Do you have any tips and hints for first-time blog writers? I’d genuinely appreciate it.

  7. I am a student of BAK College. The recent paper competition gave me a lot of headaches, and I checked a lot of information. Finally, after reading your article, it suddenly dawned on me that I can still have such an idea. grateful. But I still have some questions, hope you can help me.

Leave a Reply

Your email address will not be published. Required fields are marked *

error: Content is protected !!