rhrp news -ਐੱਸਆਈ ਸੁਖਦੇਵ ਸਿੰਘ ਨੇ ਸੰਭਾਲਿਆ ਥਾਣਾ ਲਾਂਬੜਾ ਦਾ ਚਾਰਜ ਇਲਾਕੇ ਚ ਅਮਨ ਸ਼ਾਂਤੀ ਕਾਇਮ ਰੱਖਣ ਨੂੰ ਪਹਿਲ ਦਿੱਤੀ ਜਾਵੇਗੀ

ਲਾਂਬੜਾ(ਜਸਕੀਰਤ ਰਾਜਾ/ਗੁਰਪਰੀਤ) ਪੁਲਸ ਥਾਣਾ ਲਾਂਬੜਾ ਦੇ ਨਵੇਂ ਥਾਣਾ ਮੁਖੀ ਐੱਸਆਈ ਸੁਖਦੇਵ ਸਿੰਘ ਨੇ ਥਾਣੇ ਦਾ ਚਾਰਜ ਸੰਭਾਲ ਲਿਆ ਹੈ ਇਸ ਮੌਕੇ ਉਨ੍ਹਾਂ ਆਖਿਆ ਕਿ ਇਲਾਕੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਨੂੰ ਪਹਿਲ ਦਿੱਤੀ ਜਾਵੇਗੀ ਸ਼ਰਾਰਤੀ ਅਨਸਰਾਂ ਤੇ ਪੁਲਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੇਕਰ ਇਲਾਕੇ ਵਿਚ ਕੋਈ ਨਸ਼ੇ ਵਾਲੇ ਪਦਾਰਥ ਵੇਚਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਥਾਣਾ ਮੁਖੀ ਸੁਖਦੇਵ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਲੋਕ ਕੋਈ ਵੀ ਜ਼ਰੂਰੀ ਸੂਚਨਾ ਪੁਲਸ ਨੂੰ ਸਮੇਂ ਸਿਰ ਦੇਣ ਪੁਲਸ ਦਿਨ,ਰਾਤ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ

One thought on “rhrp news -ਐੱਸਆਈ ਸੁਖਦੇਵ ਸਿੰਘ ਨੇ ਸੰਭਾਲਿਆ ਥਾਣਾ ਲਾਂਬੜਾ ਦਾ ਚਾਰਜ ਇਲਾਕੇ ਚ ਅਮਨ ਸ਼ਾਂਤੀ ਕਾਇਮ ਰੱਖਣ ਨੂੰ ਪਹਿਲ ਦਿੱਤੀ ਜਾਵੇਗੀ

Leave a Reply

Your email address will not be published. Required fields are marked *

error: Content is protected !!