ਕਾਂਗਰਸੀ ਮੁੱਖ ਮੰਤਰੀਆਂ ਨਾਲ ਵੀ ‘ਪਿਆਰ’
ਵਿਰਸਾ ਸਿੰਘ ਵਲਟੋਹਾ ਦੇ ਸਵਾਲ ਦੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੇਰਾ ਤਾਂ ਕਾਂਗਰਸੀ ਮੁੱਖ ਮੰਤਰੀਆਂ ਨਾਲ ਵੀ ਪਿਆਰ ਸੀ। ਤਤਕਾਲੀ ਜੱਥੇਦਾਰ ਨੇ ਕਿਹਾ ਕਿ ਹੋਰਨਾਂ ਜੱਥੇਦਾਰਾਂ ਨਾਲ ਕੋਈ ਗੱਲ ਨਹੀਂ ਸੀ ਸਿਰਫ਼ ਉਹੀ ਲੀਡਰਾਂ ਨਾਲ ਗੱਲਬਾਤ ਕਰਦੇ ਸੀ। ਲੀਡਰਾਂ ਨਾਲ ਰਿਸ਼ਤੇ ਉਹ ਉਹਨਾਂ ਦੀ ਆਪਣੀ ਕਾਬਲੀਅਤ ਹੈ।ਨਾਲ ਹੀ ਗਿਆਨੀ ਗਰਪ੍ਰੀਤ ਸਿੰਘ ਸਪੱਸ਼ਟ ਕਰਦੇ ਹਨ ਕਿ ਉਹਨਾਂ ਦੀ ਇਹਨਾਂ ਲੀਡਰਾਂ ਨਾਲ ਗੱਲਬਾਤ ਰੋਜ਼ ਨਹੀਂ ਪਰ ਕਦੇ ਕਦੇ ਸਾਲ- ਛੇ ਮਹੀਨਿਆਂ ਵਿੱਚ ਹੁੰਦੀ ਸੀ।
Explore the ranked best online casinos of 2025. Compare bonuses, game selections, and trustworthiness of top platforms for secure and rewarding gameplaycasino slot machine.