ਜਗਤ ਗੁਰੂ ਰਵਿਦਾਸ ਮਹਾਰਾਜ ਜੀ ਦੇ 648 ਮੇਂ ਜਨਮ ਦਿਹਾੜੇ ਨੂੰ ਸਮਰਪਿਤ ਤੀਸਰਾ ਦਸਤਾਰ ਅਤੇ ਪੇਂਟਿੰਗ ਮੁਕਾਬਲਾ
ਸੰਗਰੂਰ (ਜੋਗਿੰਦਰਕੈਂਥ ਲਹਿਰੀ) 13/02/25 ਗੁਰਦੁਆਰਾ ਗੁਰੂ ਰਵਿਦਾਸ ਜੀ ਦੇ 648 ਵੈਂ ਜਨਮ ਦਿਹਾੜੇ ਨੂੰ ਸਮਰਪਿਤ ਤੀਸਰਾ ਦਸਤਾਰ ਅਤੇ ਪੇਂਟਿੰਗ ਮੁਕਾਬਲਾ ਮੇਨ ਰੋਡ ਭਵਾਨੀਗੜ੍ਹ ਵਿਖੇ ਕਰਵਾਇਆ ਗਿਆ ਇਸ ਮੌਕੇ ਨਾਫਰੀਆ ਸਾਹਿਬ ਨੇ ਗੁਰੂ ਰਵਿਦਾਸ ਦੀ ਵਿਚਾਰਧਾਰਾ ਸਾਨੂੰ ਆਪਣੇ ਬੱਚਿਆਂ ਨੂੰ ਗਿਆਨ ਦੇ ਨਾਲ ਜੋੜਨਾ ਚਾਹੀਦਾ ਹੈ ਤੇ ਛੋਟੇ ਵੱਡੇ ਬੱਚਿਆਂ ਦੇ ਗਿਆਨ ਦੇ ਕੰਪਟੀਸ਼ਨ ਕਰਵਾਉਣੇ ਚਾਹੀਦੇ ਹਨ ਦਸਤਾਰ ਵਿੱਚੋਂ ਫਸਟ ਸੈਕਿੰਡ ਦਸਤਾਰ ਵਿੱਚੋਂ ਆਏ ਬੱਚਿਆਂ ਨੂੰ ਗੁਰੂ ਮਹਾਰਾਜ ਜੀ ਦੇ ਸਰੂਪ ਨਾਲ
ਸਨਮਾਨਿਤ ਕੀਤਾ ਗਿਆ ਅਤੇ ਛੋਟੇ ਬੱਚਿਆਂ ਨੂੰ ਪੇਂਟਿੰਗ ਮੁਕਾਬਲੇ ਵਿੱਚ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਅਤੇ ਜਿੰਨੇ ਵੀ ਬੱਚਿਆਂ ਨੇ ਕੰਪਟੀਸ਼ਨ ਚ ਭਾਗ ਲਿੱਤਾ ਸਾਰੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਜੀ ਕਾਪੀਆਂ ਵੰਡ ਵੰਡ ਕੇ ਇਸ ਮੌਕੇ ਪ੍ਰਧਾਨ ਹੰਸ ਰਾਜ ਨਫਰੀਆ ਰਾਜਾ ਪੈਂਟਰ ਬਲਵਿੰਦਰ ਸਿੰਘ ਜੀ ਮਿੱਠਾ ਕ੍ਰਿਸ਼ਨ ਸਿੰਘ ਜੀ ਹੈਰੀ ਜਸਨ ਰਵੀ ਸੁਖਪ੍ਰੀਤ ਸਿੰਘ ਮੋਹਿਤ ਸਿੰਘ ਖੂਸਪ੍ਰੀਤ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਸ਼ਾਮਿਲ ਸਨ




अंतर्राष्ट्रीय बॉडी बिल्डर VARINDER GHUMAN की DEATH
आदमपुर हवाई अड्डे के लिए 5 अक्तूबर का दिन ऐतिहासिक साबित हुआ। एयरपोर्ट अथॉरिटी ऑफ इंडिया के अधीन आने वाले इस हवाई अड्डे से एक ही दिन में कुल 448 यात्रियों ने यात्रा की।
पंजाबी सिनेमा से दुखद खबर सामने आ रही है। दरअसल, मशहूर पंजाबी सिंगर राजवीर जवंदा ने अस्पताल में दम तोड़ दिया।
ਸ਼੍ਰੋਮਣੀ ਅਕਾਲੀ ਦਲ ਬੁੱਢਾ ਦਲ 96 ਕਰੋੜੀ ਸ਼੍ਰੋਮਣੀ ਮਹਾਨ ਜਰਨੈਲ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ।
जालंधर में बड़ी अकीदत और एहतराम के साथ पैगम्बर हजरत मोहम्मद साहब का 1500 यौमे पैदाइश का ईद मिलादुन्नबी का जुलुस ए पाक निकाला गया ।
ਅੱਜ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਆਪਣੀ ਸਮੁੱਚੀ ਟੀਮ ਅਤੇ ਆਪਣੇ ਨਗਰ ਲੱਖੇਵਾਲ ਵਾਸੀਆ ਦੇ ਸਹਿਯੋਗ ਨਾਲ ਹੜ ਪ੍ਰਭਾਵਿਤ ਇਲਾਕਿਆ ਲਈ ਚਾਰੇ ਅਤੇ ਰਾਸ਼ਨ ਦੇ ਪੰਜ ਟਰੱਕ ਅਤੇ ਤਿੰਨ ਟਰਾਲੀਆ ਲੈ ਕੇ ਸੁਲਤਾਨਪੁਰ ਲੋਧੀ ਇਲਾਕੇ ਵਿੱਚ ਪਹੁੰਚੇ।