ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆਂ ਦੀ ਪੁਲਿਸ ਪਾਰਟੀ ਵੱਲੋ ਮੁਕੱਦਮਾ ਨੰਬਰ 168 ਮਿਤੀ 31.07.2020 ਥਾਣਾ ਲੋਹੀਆਂ ਦੇ PO ਨੂੰ ਗ੍ਰਿਫਤਾਰ ਕਰਨ ਵਿੱਚ ਕੀਤੀ ਸਫਲਤਾ ਹਾਸਿਲ।

ਜਲੰਧਰ ਦਿਹਾਤੀ ਲੋਹੀਆਂ (ਵਿਵੇਕ/ਗੁਰਪ੍ਰੀਤ) ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ, ਭਗੌੜੇ ਦੋਸ਼ੀਆ (PO) ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ, ਤਫਤੀਸ਼ ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਇੰਸਪੈਕਟਰ ਸੁਰਜੀਤ ਸਿੰਘ ਪੈਂਡਾ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ PO ਸਟਾਫ ਜਲੰਧਰ ਦਿਹਾਤੀ ਦੀ ਮਦਦ ਨਾਲ ਮੁਕੱਦਮਾ ਨੰਬਰ 168 ਮਿਤੀ 31,07,202) ਜੁਰਮ 406,420,201 IPC, 13 Punjab travel Professional (Regulation) Act 2014 ਥਾਣਾ ਲੋਹੀਆਂ ਦੇ ੩੦ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ਮਿਤੀ 03.02.2023 ਨੂੰ ਏ.ਐਸ.ਆਈ ਕਸ਼ਮੀਰ ਸਿੰਘ ਥਾਣਾ ਲੋਹੀਆ ਨੇ ਸਮੇਤ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਮੁਕੱਦਮਾ ਨੰਬਰ 168 ਮਿਤੀ 31.07.2020 ਥਾਣਾ ਲੋਹੀਆਂ ਦੇ 10 ਅਕਾਸ਼ ਮੱਟੂ ਪੁੱਤਰ ਸੁਰਿੰਦਰ ਕੁਮਾਰ ਵਾਸੀ ਰੂਪੇਵਾਲ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਨੂੰ ਮਿਤੀ 31.01.2023 ਨੂੰ ਮਾਣਯੋਗ ਅਦਾਲਤ ਮਿਸ, ਖੁਸ਼ਦੀਪ ਕੌਰ, ਜੇ.ਐਮ.ਆਈ.ਸੀ. ਨਕੋਦਰ ਵੱਲੋਂ ੨੦ ਕਰਾਰ ਦਿੱਤਾ ਗਿਆ ਸੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

error: Content is protected !!