ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 05 ਡਿੱਗੀਆ ਹੋਲ ਵਿੱਚੋ 1000 ਕਿੱਲੋ ਲਾਹਣ ਨਜਾਇਜ ਲਾਹਣ ਬ੍ਰਾਮਦ ਕਰਕੇ ਨਸ਼ਟ ਕੀਤੀ।

ਜਲੰਧਰ ਦਿਹਾਤੀ ਮਹਿਤਪੁਰ (ਵਿਵੇਕ/ਗੁਰਪ੍ਰੀਤ)  ਸ੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸਾਂ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ. ਪੁਲਿਸ ਕਪਤਾਨ ਇਨਵੈਸਟੀਗੇਸ਼ਨ ਅਤੇ ਸ਼੍ਰੀ ਗੁਰਪ੍ਰੀਤ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਹਦਾਇਤ ਤੇ ਐਸ.ਆਈ. ਬਲਰਾਜ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਅਗਵਾਈ ਹੇਠ ASI ਜਸਬੀਰ ਸਿੰਘ ਵੱਲੋਂ ਸਤਲੁਜ ਦਰਿਆ ਬੰਨ ਵੇਹਰਾ ਦੇ ਕੰਡੇ ਤੇ ਸਰਚ ਕਰਦਿਆਂ ਨਾਮਾਲੂਮ ਵਿਅਕਤੀਆਂ ਵੱਲੋਂ ਪਾਈ ਲਾਹੁਣ ਨਸ਼ਟ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ASI ਜਸਬੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਰਚ ਕਰਦਿਆਂ ਪਿੰਡ ਵੇਹਰਾ ਤੋਂ ਸਤਲੁਜ ਬੰਨ ਦਰਿਆ ਦੇ ਨੇੜੇ ਤੋ 05 ਡਿੱਗੀਆ ਹੋਲ ਵਿੱਚੋਂ 10) ਕਿਲੋ ਲਾਹਣ ਬ੍ਰਾਮਦ ਕੀਤੀ। ਜਿਸਨੂੰ ਮੋਕਾ ਪਰ ਹੀ ਨਸ਼ਟ ਕਰਵਾਇਆ ਗਿਆ।

ਬ੍ਰਾਮਦਗੀ-
1. 1000 ਕਿਲੋ ਲਾਹਣ ਨਸ਼ਟ

error: Content is protected !!