ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 43,500 ML ਨਜਾਇਜ ਸ਼ਰਾਬ ਸਮੇਤ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਜਲੰਧਰ ਦਿਹਾਤੀ ਮਹਿਤਪੁਰ ( ਪਰਮਜੀਤ ਪੰਮਾ/ਵਿਵੇਕ/ਗੁਰਪ੍ਰੀਤ) ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ, ਪੀ.ਪੀ.ਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ, ਪੀ.ਪੀ.ਐਸ. ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਐਸ.ਆਈ. ਵਰਿੰਦਰ ਸਿੰਘ ਮੁੱਖ ਅਫਸਰ ਥਾਣਾ ਮਹਿਤਪੁਰ ਦੀ ਪੁਲਿਸ ਪਾਰਟੀ ਵੱਲ )1 ਨਸ਼ਾ ਤਸਕਰ ਪਾਸੋਂ 43,5() ML ਨਜਾਇਜ ਸ਼ਰਾਬ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆ ਕਿ ਏ.ਐਸ.ਆਈ ਜਸਪਾਲ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਚਲਾਈ ਗਈ ਮੁਹਿਮ ਤਹਿਤ ਸੱਯਦਾ ਮੁੱਹਲਾ ਮਹਿਤਪੁਰ ਤੋਂ ਧੰਨਾ ਰਾਮ ਪੁੱਤਰ ਫਿਰੋਜ ਰਾਮ ਵਾਸੀ ਮੁੱਹਲਾ, ਸੱਯਦਾ ਮਹਿਤਪੁਰ ਪਾਸੇ 43,500 ML ਨਜਾਇਜ਼ ਸ਼ਰਾਬ ਬ੍ਰਾਮਦ ਕਰਕੇ ਦੋਸ਼ੀ ਦੇ ਖਿਲਾਫ ਮੁੱਕਦਮਾ ਨੰ. 39 ਮਿਤੀ 11,04,2023 ਅਧ 61-1-14 EX Act ਥਾਣਾ ਮਹਿਤਪੁਰ ਦਰਜ ਕੀਤਾ ਗਿਆ।

ਬ੍ਰਾਮਦਗੀ:- 43,500 ML ਨਜਾਇਜ਼ ਸ਼ਰਾਬ

error: Content is protected !!