ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਭੋਗਪੁਰ ਦੀ ਪੁਲਿਸ ਵੱਲੋ 02 ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਗਿਆ

ਜਲੰਧਰ ਦਿਹਾਤੀ ਭੋਗਪੁਰ (ਜਸਕੀਰਤ ਰਾਜਾ)  ਸ੍ਰੀ ਮੁਖਵਿੰਦਰ ਸਿੰਘ ਭੁਲਰ ਪੀ.ਪੀ.ਐਸ.ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਸਮਾਜ ਦੇ ਮਾੜੇ ਅਨਸਰਾ/ਪੀ.ੳ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ ਪੀ.ਪੀ.ਐਸ ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਅਤੇ ਸ੍ਰੀ ਵਿਜੇ ਕੰਵਰ ਪਾਲ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਮੁੱਖ ਅਫਸਰ ਥਾਣਾ ਭੋਗਪੁਰ ਦੀ ਪੁਲਿਸ ਪਾਰਟੀ ਵਲੋ NDPS ACT ਅਤੇ ਖੋਹ ਦੇ ਮੁਕੱਦਮਾ ਹਜਾ ਤਹਿਤ ਮਾਨਣਯੋਗ ਅਦਾਲਤ ਵੱਲੋ ਬਣੇ 02 ਪੀ.ਓਜ਼. ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਜੇ ਕੰਵਰ ਪਾਲ ਪੀ.ਪੀ.ਐਸ. ਉਂਪ ਪੁਲਿਸ ਕਪਤਾਨ, ਸਬ-ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 03.01.2024 ਨੂੰ ASI ਕਾਬਲ ਸਿੰਘ ਥਾਣਾ ਭੋਗਪੁਰ ਸਮੇਤ ਪੁਲਿਸ ਪਾਰਟੀ ਦੋਸ਼ੀ ਅਮਨਪ੍ਰੀਤ ਸਿੰਘ ਪੁੱਤਰ ਰਜਵੰਤ ਸਿੰਘ ਵਾਸੀ पेादावी घाटा डेगधर से भुसभा घर 233 भिडी 22.12.19 भःप 379-B/395/34 IPC ਥਾਣਾ ਭੋਗਪੁਰ ਜਿਲ੍ਹਾ ਜਲੰਧਰ ਵਿੱਚ ਮਾਨਯੋਗ ਅਦਾਲਤ ਸ੍ਰੀ ਲਲਿਤ ਕੁਮਾਰ ਸਿੰਗਲਾ ASJ ਸਾਹਿਬ ਜਲੰਧਰ ਜੀ ਵੱਲੋ ਮਿਤੀ 28.09.22 ਨੂੰ ਪੀ.ਓ.ਘੋਸ਼ਿਤ ਕੀਤਾ ਗਿਆ ਸੀ ਨੂੰ ਉਸਦੇ ਘਰ ਰੇਡ ਕਰਕੇ ਹਸਬ ਜਾਬਤਾ ਗ੍ਰਿਫਤਾਰ ਕੀਤਾ। ਇਸੇ ਤਰ੍ਹਾਂ ਦੋਸ਼ੀ ਸਿੰਕਦਰ ਸਿੰਘ ਪੁੱਤਰ ਵਿਸਾਖਾ ਸਿੰਘ ਵਾਸੀ ਸ਼ੇਰਪੁਰ ਤੈਬਾ ਥਾਣਾ परभवेट निला भेगा हूँ भरभा घर 171 भिडी 31.10.18 भ्भःप 15/61/85 NDPS Act ਭ:ਦ: ਥਾਣਾ ਭੋਗਪੁਰ ਜਿਲ੍ਹਾ ਜਲੰਧਰ ਮਾਨਯੋਗ ਅਦਾਲਤ ਸ੍ਰੀ ਯੁਕਤੀ ਗੋਇਲ ASJ ਸਾਹਿਬ ਜਲੰਧਰ ਜੀ ਵੱਲੋ ਮਿਤੀ 28.02.23 ਨੂੰ ਪੀ.ਓ.ਘੋਸ਼ਿਤ ਕੀਤਾ ਗਿਆ ਸੀ ਅਤੇ ਮੁਕੱਦਮਾ ਨੰਬਰ 56 ਮਿਤੀ 07.04.19 ਅ: 15/61/85 NDPS Act ਭ:ਦ: ਥਾਣਾ ਭੋਗਪੁਰ ਜਿਲ੍ਹਾ ਜਲੰਧਰ ਵਿੱਚ ਮਾਨਯੋਗ ਅਦਾਲਤ ਸ੍ਰੀ ਯੁਕਤੀ ਗੋਇਲ ASJ ਸਾਹਿਬ ਜਲੰਧਰ ਜੀ ਵੱਲੋ ਮਿਤੀ 12.05.23 ਨੂੰ ਪੀ.ਓ. ਘੋਸ਼ਿਤ ਕੀਤਾ ਗਿਆ ਸੀ ਨੂੰ ASI ਰਾਮ ਕਿਸ਼ਨ ਥਾਣਾ ਭੋਗਪੁਰ ਅਤੇ ਪੀ.ਓ. ਸਟਾਫ ਵਿੱਚ ਤਾਇਨਾਤ ASI ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸਪੈਸ਼ਲ ਨਾਕਾਬੰਦੀ ਦੌਰਾਨ ਦੋਸ਼ੀ ਉਕਤ ਨੂੰ ਮੁੱਕਦਮਾ ਹਜਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੀ.ਓ ਦੋਸ਼ੀਆ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ ।