ਭਵਾਨੀਗੜ੍ਹ (ਸਵਰਨ ਜਲਾਣ) ਅੱਜ ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾ ਮੀਤ ਪ੍ਰਧਾਨ ਅਨਮੋਲ ਗਗਨ ਮਾਨ ਨੇ ਅੱਜ ਪਿੰਡ ਰੋਸ਼ਨਵਾਲਾ ਵਿਖੇ ਕਿਸਾਨਾਂ ਵੱਲੋਂ ਦਿੱਲੀ ਕਟੜਾ ਐਕਸਪ੍ਰੈਸ ਹਾਈਵੇ ਦੇ ਵਿਰੋਧ ’ਚ ਦਿੱਤੇ ਜਾ ਰਹੇ ਰੋਸ ਧਰਨੇ ’ਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਧਰਨਿਆਂ ਦਾ ਸਿਲਸਿਲਾ ਪੰਜਾਬ ’ਚ ਮੁਕ ਨਹੀਂ ਰਿਹਾ। ਕੇਂਦਰ ਸਰਕਾਰ ਵੱਲੋਂ ਭਾਰਤ ਮਾਲਾ ਪ੍ਰਾਜੈਕਟ ਦੇ ਤਹਿਤ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣ ਲਈ ਸੜਕਾਂ ਦਾ ਨਿਰਮਾਣ ਕਰਨ ਲਈ ਪੰਜਾਬ ਦੇ ਕਿਸਾਨਾਂ ਦੀ 25000 ਏਕੜ ਜ਼ਮੀਨ ਅਕਵਾਇਰ ਕਰਨੀ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਜਬਰੀ ਕੋਡੀਆਂ ਦੇ ਭਾਅ ਅਕਵਾਇਰ ਕਰਕੇ ਵੱਡੇ ਕਾਰਪੋਰੇਟ ਘਰਾਣਿਆ ਨੂੰ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਦਿੱਲੀ ਕਟੜਾ ਹਾਈਵੇ ਵੀ ਵੱਡੇ ਕਾਰਪੋਰੇਟ ਘਰਾਣਿਆ ਨੂੰ ਫ਼ਾਇਦਾ ਦੇਣ ਲਈ ਬਣਵਾਇਆ ਜਾ ਰਿਹਾ ਹੈ। ਅਫਸੋਸ ਦੀ ਗੱਲ ਹੈ ਕਿ ਇਥੇ ਵੀ ਕਿਸਾਨਾਂ ਦੀਆਂ ਜ਼ਮੀਨਾਂ ਸਸਤੇ ਭਾਅ ’ਤੇ ਅਕਵਾਇਰ ਕਰਨ ਦੀਆਂ ਤਿਆਰੀਆਂ ਕਰਕੇ ਕਿਸਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2013 ’ਚ ਬਣੇ ਰੀਹੈਬਲੀਟੇਸ਼ਨ ਐਕਟ ਅਨੁਸਾਰ ਕਿਸੇ ਵੀ ਕਿਸਾਨ ਦੀ ਜ਼ਮੀਨ ਅਕਵਾਇਰ ਕਰਨ ਸਮੇਂ ਕਿਸਾਨਾਂ ਨੂੰ ਕੁਲੈਕਟਰ ਰੇਟ ਤੋਂ 4 ਗੁਣਾ ਵੱਧ ਮੁਆਵਜਾਂ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਹੋਰ ਸਹੂਲਤਾਂ ਦੇਣਾ ਤੈਅ ਕੀਤਾ ਹੋਇਆ ਹੈ।ਇਸ ਦੇ ਬਾਵਜੂਦ ਕਿਸਾਨਾਂ ਨੂੰ 6 ਲੱਖ ਵਾਲੀ ਜ਼ਮੀਨ ਦਾ 9 ਲੱਖ ਪਰ ਏਕੜ ਹੀ ਕਿਉਂ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ’ਤੇ ਬੋਲਦੇ ਹੋਏ ਉਸ ਨੇ ਕਿਹਾ ਕਿ ਇਹ ਕੀਮਤ ਜਦੋਂ ਕੇਂਦਰ ਸਰਕਾਰ ਨੇ ਦੇਣੀ ਹੈ ਤਾਂ ਪੰਜਾਬ ਸਰਕਾਰ ਇਸ ’ਚ ਕਿਉਂ ਆਪਣੀਆਂ ਲੱਤਾ ਫਸਾ ਕੇ ਕਿਸਾਨਾਂ ਦਾ ਨੁਕਸਾਨ ਕਰ ਰਹੀ ਹੈ। ਕਿਸਾਨਾਂ ਨੂੰ ਪੂਰੀ ਕੀਮਤ ਦਵਾਉਣ ’ਤੇ ਸੂਬਾ ਸਰਕਾਰ ਦਾ ਕਿਉਂ ਢਿੱਡ ਪੀੜਾ ਕਰ ਰਿਹਾ ਹੈ। ਹਾਈਵੇ ਬਣਨ ਨਾਲ ਬਹੁਤ ਸਾਰੇ ਕਿਸਾਨਾਂ ਦੀਆਂ ਜ਼ਮੀਨਾਂ ਦੋ ਫਾੜ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਥੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਪੂਰੇ ਰੇਟ ਦੇਣੇ ਚਾਹੀਦੇ ਹਨ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਪੂਰੀ ਉਮਰ ਲਈ ਵਿਸ਼ੇਸ਼ ਰਿਆਇਤਾ ਦੇਣ ਦੇ ਨਾਲ-ਨਾਲ ਕਿਸਾਨਾਂ ਵੱਲੋਂ ਰੱਖੀ ਸ਼ਰਤ ਕਿ ਪਹਿਲਾਂ ਦਿੱਲੀ ਵਿਖੇ ਕਾਲੇ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਖਾਤਮੇ ਲਈ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਸਾਨ ਸੰਘਰਸ਼ ਲਈ ਆਪਣੀ ਆਵਾਜ਼ ਬੁਲੰਦ ਕਰਦਿਆਂ ਇਸ ਸੰਘਰਸ਼ ਨੂੰ ਹਰ ਸੰਭਵ ਸਾਥ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬੇ ਅੰਦਰ ‘ਆਪ’ ਦੀ ਸਰਕਾਰ ਆਉਣ ’ਤੇ ਕਿਸੇ ਦਾ ਸ਼ੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ :- ਦਵਿੰਦਰ ਸਿੰਘ ਬਦੇਸਾ ਜ਼ਿਲ੍ਹਾ ਪ੍ਰਧਾਨ, ਇਕਬਾਲ ਸਿੰਘ, ਨਰਿੰਦਰ ਕੌਰ ਭਰਾਜ, ਹਰਦੀਪ ਸਿੰਘ ਤੂਰ ਭਵਾਨੀਗੜ੍ਹ, ਰਾਜਿੰਦਰ ਸਿੰਘ ਗੋਗੀ, ਹਰਬੰਸ ਬਾਲੀਆਂ, ਤੇਜਵਿੰਦਰ ਸਿੰਘ ਸੰਤੋਖਪੁਰਾ, ਮਨਦੀਪ ਸਿੰਘ ਲੱਖੇਵਾਲ, ਭੁਪਿੰਦਰ ਸਿੰਘ ਕਾਕੜਾ ਸਨ।

(ਜੋਗਿੰਦਰ)

ਦੇਸ਼ ਦੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੀ ਮਾਰ ਦੇਣ ਵਾਲੀ ਅਤੇ ਹਰ ਇੱਕ ਸੂਬੇ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੀ ਵਿਉਂਤਬੰਦੀ ਕਰਨ ਵਾਲੀ ਮੋਦੀ ਸਰਕਾਰ ਦਾ ਤਾਨਾਸ਼ਾਹੀ ਰਵਈਆ ਰੁਕਣ ਦਾ ਨਾਮ ਨਹੀ ਲੈ ਰਿਹਾ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੀਡੀਆ ਨਾਲ ਗੱਲਬਾਤ ਕਰਦਿਆਂ ਆਪ ਆਗੂ ਨਰਿੰਦਰ ਕੌਰ ਭਰਾਜ ਨੇ ਕੀਤਾ ਉਨ੍ਹਾਂ ਕਿਹਾ ਕਿ ਮੋਦੀ ਦੇ ਤਾਨਾਸ਼ਾਹੀ ਰਵਈਏ ਦੀ ਤਾਜਾ ਉਦਾਹਰਣ ਦਿੱਲੀ ਦੀ ਕੇਜਰੀਵਾਲ ਸਰਕਾਰ ਤੇ ਦਿੱਲੀ ਕੌਮੀ ਰਾਜਧਾਨੀ ਖੇਤਰ ਸਰਕਾਰ ਸੋਧ ਬਿੱਲ 2021 GNCTD ਕਾਨੂੰਨ ਪਾਸ ਕਰਨਾ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦੀ ਆਪ ਸਰਕਾਰ ਤੇ ਇਹ ਤਲਵਾਰ ਕਿਸਾਨੀ ਸੰਘਰਸ਼ ਦਾ ਸ਼ਾਥ ਦੇਣ ਕਰਕੇ ਲਟਕੀ ਹੈ ਕਿਉਂਕਿ ਕਿਸਾਨਾਂ ਨਾਲ ਖੜਨ ਵਾਲਾ ਹਰ ਵਿਅਕਤੀ ਮੋਦੀ ਦੇ ਤਾਨਾਸ਼ਾਹੀ ਰਵਈਏ ਦਾ ਸ਼ਿਕਾਰ ਹੋ ਰਿਹਾ ਹੈ ,ਪਰ ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾ ਨਾਲ ਸੀ ਅਤੇ ਕਿਸਾਨਾ ਨਾਲ ਖੜੇਗੀ।
ਇਸ ਕਾਨੂੰਨ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲੋਂ ਜਿਆਦਾ ਪਾਵਰਾ ਦਿੱਲੀ ਦੇ ਉਪ ਰਾਜਪਾਲ ਕੋਲ ਹੋਣਗੀਆਂ, ਉਪ ਰਾਜਪਾਲ ਮੋਦੀ ਅਤੇ ਅਮਿਤ ਸਾਹ ਦੀ ਬੋਲੀ ਬਿਨਾਂ ਕੋਈ ਬੋਲ ਨਹੀ ਬੋਲ ਸਕਦੇ ।
ਬੀਜੇਪੀ ਦਿੱਲੀ ਵਿੱਚ ਹੋਈ ਆਪਣੀ ਵੱਡੀ ਹਾਰ ਨੂੰ ਬਰਦਾਸ਼ਤ ਨਾ ਕਰਦਿਆਂ ਮੋਦੀ ਅਤੇ ਅਮਿਤ ਸਾਹ ਦੀ ਜੋੜੀ ਵੱਲੋਂ ਦਿੱਲੀ ਸਰਕਾਰ ਦੇ ਚੰਗੇ ਕਾਰਜਕਾਲ ਅਤੇ ਚੰਗੇ ਕਾਰਜਕਾਲ ਤੋਂ ਖੁਸ਼ ਜਨਤਾ ਖਿਲਾਫ ਇਹ ਕਾਨੂੰਨ ਪਾਸ ਕਰਨਾ ਅਤਿ ਨਿੰਦਣਯੋਗ ਹੈ ਅਤੇ ਲੋਕਤੰਤਰ ਦਾ ਘਾਣ ਹੈ ਲੋਕਾਂ ਵੱਲੋਂ ਚੁਣੀ ਸਰਕਾਰ ਨਾਲ ਅਜਿਹਾ ਕਰਨਾ ਲੋਕਾਂ ਦੇ ਫੈਸਲੇ ਦੇ ਉਲਟ ਹੈ ਅਤੇ ਲੋਕਾਂ ਦਾ ਅਪਮਾਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਸ ਚਾਲ ਤਹਿਤ ਹਰ ਇੱਕ ਸੂਬੇ ਤੋ ਉਸ ਦੇ ਅਧਿਕਾਰ ਖੋਹਣ ਦੇ ਰਾਹ ਤੁਰ ਪਈ ਜੋ ਕਿ ਸਾਡੇ ਦੇਸ਼ ਲਈ ਘਾਤਕ ਸਿੱਧ ਹੋਵੇਗਾ।
ਇਸ ਮੌਕੇ ਉਨ੍ਹਾਂ ਨਾਲ ਆਪ ਆਗੂ ਰਾਜਿੰਦਰ ਸਿੰਘ ਗੋਗੀ, ਹਰਦੀਪ ਸਿੰਘ ਤੂਰ,ਅਵਤਾਰ ਤਾਰੀ, ਮਨਦੀਪ ਸਿੰਘ ਲੱਖੇਵਾਲ ਹਾਜ਼ਰ ਰਹੇ।

87 thoughts on “ਭਵਾਨੀਗੜ੍ਹ (ਸਵਰਨ ਜਲਾਣ) ਅੱਜ ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾ ਮੀਤ ਪ੍ਰਧਾਨ ਅਨਮੋਲ ਗਗਨ ਮਾਨ ਨੇ ਅੱਜ ਪਿੰਡ ਰੋਸ਼ਨਵਾਲਾ ਵਿਖੇ ਕਿਸਾਨਾਂ ਵੱਲੋਂ ਦਿੱਲੀ ਕਟੜਾ ਐਕਸਪ੍ਰੈਸ ਹਾਈਵੇ ਦੇ ਵਿਰੋਧ ’ਚ ਦਿੱਤੇ ਜਾ ਰਹੇ ਰੋਸ ਧਰਨੇ ’ਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਧਰਨਿਆਂ ਦਾ ਸਿਲਸਿਲਾ ਪੰਜਾਬ ’ਚ ਮੁਕ ਨਹੀਂ ਰਿਹਾ। ਕੇਂਦਰ ਸਰਕਾਰ ਵੱਲੋਂ ਭਾਰਤ ਮਾਲਾ ਪ੍ਰਾਜੈਕਟ ਦੇ ਤਹਿਤ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣ ਲਈ ਸੜਕਾਂ ਦਾ ਨਿਰਮਾਣ ਕਰਨ ਲਈ ਪੰਜਾਬ ਦੇ ਕਿਸਾਨਾਂ ਦੀ 25000 ਏਕੜ ਜ਼ਮੀਨ ਅਕਵਾਇਰ ਕਰਨੀ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਜਬਰੀ ਕੋਡੀਆਂ ਦੇ ਭਾਅ ਅਕਵਾਇਰ ਕਰਕੇ ਵੱਡੇ ਕਾਰਪੋਰੇਟ ਘਰਾਣਿਆ ਨੂੰ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਦਿੱਲੀ ਕਟੜਾ ਹਾਈਵੇ ਵੀ ਵੱਡੇ ਕਾਰਪੋਰੇਟ ਘਰਾਣਿਆ ਨੂੰ ਫ਼ਾਇਦਾ ਦੇਣ ਲਈ ਬਣਵਾਇਆ ਜਾ ਰਿਹਾ ਹੈ। ਅਫਸੋਸ ਦੀ ਗੱਲ ਹੈ ਕਿ ਇਥੇ ਵੀ ਕਿਸਾਨਾਂ ਦੀਆਂ ਜ਼ਮੀਨਾਂ ਸਸਤੇ ਭਾਅ ’ਤੇ ਅਕਵਾਇਰ ਕਰਨ ਦੀਆਂ ਤਿਆਰੀਆਂ ਕਰਕੇ ਕਿਸਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2013 ’ਚ ਬਣੇ ਰੀਹੈਬਲੀਟੇਸ਼ਨ ਐਕਟ ਅਨੁਸਾਰ ਕਿਸੇ ਵੀ ਕਿਸਾਨ ਦੀ ਜ਼ਮੀਨ ਅਕਵਾਇਰ ਕਰਨ ਸਮੇਂ ਕਿਸਾਨਾਂ ਨੂੰ ਕੁਲੈਕਟਰ ਰੇਟ ਤੋਂ 4 ਗੁਣਾ ਵੱਧ ਮੁਆਵਜਾਂ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਹੋਰ ਸਹੂਲਤਾਂ ਦੇਣਾ ਤੈਅ ਕੀਤਾ ਹੋਇਆ ਹੈ।ਇਸ ਦੇ ਬਾਵਜੂਦ ਕਿਸਾਨਾਂ ਨੂੰ 6 ਲੱਖ ਵਾਲੀ ਜ਼ਮੀਨ ਦਾ 9 ਲੱਖ ਪਰ ਏਕੜ ਹੀ ਕਿਉਂ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ’ਤੇ ਬੋਲਦੇ ਹੋਏ ਉਸ ਨੇ ਕਿਹਾ ਕਿ ਇਹ ਕੀਮਤ ਜਦੋਂ ਕੇਂਦਰ ਸਰਕਾਰ ਨੇ ਦੇਣੀ ਹੈ ਤਾਂ ਪੰਜਾਬ ਸਰਕਾਰ ਇਸ ’ਚ ਕਿਉਂ ਆਪਣੀਆਂ ਲੱਤਾ ਫਸਾ ਕੇ ਕਿਸਾਨਾਂ ਦਾ ਨੁਕਸਾਨ ਕਰ ਰਹੀ ਹੈ। ਕਿਸਾਨਾਂ ਨੂੰ ਪੂਰੀ ਕੀਮਤ ਦਵਾਉਣ ’ਤੇ ਸੂਬਾ ਸਰਕਾਰ ਦਾ ਕਿਉਂ ਢਿੱਡ ਪੀੜਾ ਕਰ ਰਿਹਾ ਹੈ। ਹਾਈਵੇ ਬਣਨ ਨਾਲ ਬਹੁਤ ਸਾਰੇ ਕਿਸਾਨਾਂ ਦੀਆਂ ਜ਼ਮੀਨਾਂ ਦੋ ਫਾੜ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਥੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਪੂਰੇ ਰੇਟ ਦੇਣੇ ਚਾਹੀਦੇ ਹਨ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਪੂਰੀ ਉਮਰ ਲਈ ਵਿਸ਼ੇਸ਼ ਰਿਆਇਤਾ ਦੇਣ ਦੇ ਨਾਲ-ਨਾਲ ਕਿਸਾਨਾਂ ਵੱਲੋਂ ਰੱਖੀ ਸ਼ਰਤ ਕਿ ਪਹਿਲਾਂ ਦਿੱਲੀ ਵਿਖੇ ਕਾਲੇ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਖਾਤਮੇ ਲਈ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਸਾਨ ਸੰਘਰਸ਼ ਲਈ ਆਪਣੀ ਆਵਾਜ਼ ਬੁਲੰਦ ਕਰਦਿਆਂ ਇਸ ਸੰਘਰਸ਼ ਨੂੰ ਹਰ ਸੰਭਵ ਸਾਥ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬੇ ਅੰਦਰ ‘ਆਪ’ ਦੀ ਸਰਕਾਰ ਆਉਣ ’ਤੇ ਕਿਸੇ ਦਾ ਸ਼ੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ :- ਦਵਿੰਦਰ ਸਿੰਘ ਬਦੇਸਾ ਜ਼ਿਲ੍ਹਾ ਪ੍ਰਧਾਨ, ਇਕਬਾਲ ਸਿੰਘ, ਨਰਿੰਦਰ ਕੌਰ ਭਰਾਜ, ਹਰਦੀਪ ਸਿੰਘ ਤੂਰ ਭਵਾਨੀਗੜ੍ਹ, ਰਾਜਿੰਦਰ ਸਿੰਘ ਗੋਗੀ, ਹਰਬੰਸ ਬਾਲੀਆਂ, ਤੇਜਵਿੰਦਰ ਸਿੰਘ ਸੰਤੋਖਪੁਰਾ, ਮਨਦੀਪ ਸਿੰਘ ਲੱਖੇਵਾਲ, ਭੁਪਿੰਦਰ ਸਿੰਘ ਕਾਕੜਾ ਸਨ।

  1. Hello there! Do you know if they make any plugins to help with Search Engine Optimization? I’m trying to get my blog to rank for some
    targeted keywords but I’m not seeing very good results.
    If you know of any please share. Many thanks! I saw similar blog here: Bij nl

  2. sugar defender
    As someone who’s constantly been cautious regarding my blood sugar, finding
    Sugar Defender has been a relief. I feel a lot more in control, and my recent
    exams have actually revealed favorable enhancements. Recognizing I have a trusted supplement
    to support my regular gives me assurance. I’m so happy for Sugar Protector’s influence on my health!

  3. Nice post. I learn something new and challenging on websites I stumbleupon every day. It will always be helpful to read articles from other writers and use a little something from their web sites.

  4. sugar defender official website For years,
    I have actually battled unpredictable blood glucose swings
    that left me feeling drained and lethargic. But given that incorporating Sugar my power degrees are now secure and regular, and I no more hit a wall in the afternoons.

    I appreciate that it’s a mild, all-natural method that does not come with any unpleasant side effects.
    It’s truly transformed my daily life.

  5. Aw, this was an extremely good post. Taking the time and actual effort to generate a top notch article… but what can I say… I procrastinate a lot and don’t manage to get anything done.

  6. Howdy! This post couldn’t be written much better! Looking at this article reminds me of my previous roommate! He continually kept preaching about this. I’ll send this article to him. Fairly certain he’s going to have a very good read. Thanks for sharing!

  7. Hello! I could have sworn I’ve visited this site before but after going through some of the articles I realized it’s new to me. Anyways, I’m definitely pleased I came across it and I’ll be bookmarking it and checking back frequently!

  8. I must thank you for the efforts you have put in penning this blog. I’m hoping to see the same high-grade content by you in the future as well. In truth, your creative writing abilities has motivated me to get my own blog now 😉

  9. May I just say what a comfort to find someone who really knows what they’re discussing on the web. You actually realize how to bring an issue to light and make it important. A lot more people should look at this and understand this side of your story. It’s surprising you aren’t more popular since you definitely possess the gift.

  10. Articles with informative content like yours are a breath of fresh air. I thoroughly enjoyed every thought you made in your material. I am with you on your original views and unique content. Thank you.

  11. Oh my goodness! an incredible article dude. Thank you Nevertheless I am experiencing difficulty with ur rss . Don’t know why Unable to subscribe to it. Is there anyone getting equivalent rss drawback? Anybody who knows kindly respond. Thnkx

  12. Wow that was odd. I just wrote an extremely long comment but after I clicked submit my comment didn’t show up. Grrrr… well I’m not writing all that over again. Anyways, just wanted to say excellent blog!

  13. Great blog you have got here.. It’s difficult to find high-quality writing like yours these days. I seriously appreciate individuals like you! Take care!!

  14. Author has many informative facts, I’ve learned a lot. I’m confused as to why I didn’t add it as a bookmark before because it’s surely a site I want in my daily visit list. Thanks again, keep up the unique work

  15. Folks have no clue that this is out there. Your thinking is crucial in assisting me with my exploration. I’m hoping for one more write-up down these topics soon.

  16. Nice post. I find out some thing harder on distinct blogs everyday. It will always be stimulating to study content using their company writers and exercise something from their website. I’d would rather apply certain using the content in my weblog regardless of whether you do not mind. Natually I’ll provide you with a link with your web weblog. Many thanks for sharing.

  17. I truly love your site.. Great colors & theme. Did you develop this amazing site yourself? Please reply back as I’m planning to create my very own site and would like to learn where you got this from or what the theme is named. Cheers!

  18. thank for sharing this with all of us. Of course, what a great site and informative posts, I will bookmark this site. keep doing your great job and always gain my support. cheers for sharing this beautiful story

  19. The the very next time I just read a blog, I hope that this doesnt disappoint me around this place. After all, It was my choice to read, but I actually thought youd have some thing intriguing to mention. All I hear is usually a number of whining about something you could fix in the event you werent too busy in search of attention.

  20. Hi there! I just would like to give you a huge thumbs up for the excellent information you’ve got here on this post. I will be coming back to your website for more soon.

  21. Hello, Neat post. There is a problem together with your website in web explorer, might test this? IE still is the market leader and a good section of people will leave out your fantastic writing due to this problem.

  22. I enjoy you because of your whole labor on this site. Gloria enjoys doing internet research and it’s really simple to grasp why. All of us hear all concerning the powerful form you convey great secrets through the web blog and in addition strongly encourage participation from some other people on the content and my daughter is actually understanding a great deal. Have fun with the rest of the new year. You are performing a really great job.

  23. Oh my goodness! an amazing write-up dude. Thanks Nevertheless We are experiencing issue with ur rss . Do not know why Struggling to register for it. Possibly there is anyone obtaining identical rss difficulty? Anybody who knows kindly respond. Thnkx

  24. Your own write-up offers verified helpful to me personally. It’s extremely informative and you are obviously really well-informed in this field. You possess opened up my own face to be able to different thoughts about this topic along with intriquing, notable and sound articles.

  25. Wow I absolutely adore her! She is gosh darn beautiful plus a really good actor. I don’t think the show V is all that good, but I watch it anyway just so I can see Morena Baccarin. And I don’t know if you’ve ever seen her do an interview but she is also rather comical and its all so natural for her. I personally never even heard of her before The V, now I’ll watch anything she’s on.

  26. Can I simply just say what a relief to discover a person that actually understands what they’re discussing on the internet. You definitely realize how to bring a problem to light and make it important. More and more people should check this out and understand this side of your story. I was surprised you’re not more popular because you definitely have the gift.

  27. When I originally commented I clicked the -Notify me when new surveys are added- checkbox and already whenever a comment is added I receive four emails with similar comment. Perhaps there is by any means you can eliminate me from that service? Thanks!

  28. Thank you for the good critique. Me and my cousin were just preparing to do a little research on this. We grabbed a book from our area library but I think I’ve learned better from this post. I am very glad to see such great info being shared freely out there.

  29. I’ve been exploring for a little for any high-quality articles or weblog posts on this kind of area . Exploring in Yahoo I finally stumbled upon this web site. Reading this information So i’m glad to express that I’ve an incredibly good uncanny feeling I discovered just what I needed. I most no doubt will make sure to don’t forget this website and give it a glance regularly.

  30. You’re so interesting! I don’t think I have read through a single thing like this before. So good to discover somebody with a few original thoughts on this topic. Seriously.. many thanks for starting this up. This website is something that is required on the internet, someone with a bit of originality.

  31. What I wouldnt offer to possess a discussion with you concerning this. you only say numerous things that arrive from nowhere that Im fairly positive Id have a fair shot. Your blog is terrific visually, I mean folks wont be bored. however others who can see past the videos and also the layout wont be thus impressed in conjunction with your generic understanding of this subject.

  32. This is the perfect blog for anybody who hopes to find out about this topic. You realize a whole lot its almost tough to argue with you (not that I really would want to…HaHa). You definitely put a brand new spin on a subject which has been written about for years. Great stuff, just great.

  33. Next time I read a blog, Hopefully it doesn’t disappoint me as much as this one. After all, I know it was my choice to read through, however I truly believed you would probably have something helpful to say. All I hear is a bunch of complaining about something you could fix if you weren’t too busy seeking attention.

  34. The pandemic precipitated the unemployment fee to temporarily rise from roughly 2 percent to practically 18 of the workforce, increased than the nice Recession of 2008, but lower than the peak of the good Depression in 1933.

Leave a Reply

Your email address will not be published. Required fields are marked *