सीआईए स्टाफ 1 ने 36 पेटियां अवैध शराब कार सहित की बरामद

जालंधर (परमजीत पममा/कूनाल तेजी/जसकीरत राजा) : रामा मंडी चौक में उपस्थित सीआईए स्टाफ एक जालंधर के…

ਅੱਜ ਪਿੰਡ ਮਾਣੇਵਾਲ ਚੌਧਰੀ ਦਰਸ਼ਨ ਲਾਲ ਮੰਗੂਪੁਰ ਜੀ ਦੇ ਸਪੁੱਤਰ ਚੌਧਰੀ ਅਜੇ ਮੰਗੂਪੁਰ ਜੀ ਵਲੋਂ ਗ੍ਰਾਮ ਪੰਚਾਇਤ ਮਾਣੇਵਾਲ ਨੂੰ ਸੋਲਰ ਪਾਵਰ ਸਿਸਟਮ ਲਈ 2 ਲੱਖ ਰੁਪਏ ਤੇ ਗ੍ਰਾਮ ਪੰਚਾਇਤ ਮੁੱਤੋ ਮੰਡ ਨੂੰ ਧਰਮਸ਼ਾਲਾ ਲਈ 1ਲੱਖ ਰੁਪਏ ਦੇ ਚੈੱਕ ਦਿੱਤੇ

(ਪਰਮਿੰਦਰ)ਅੱਜ ਪਿੰਡ ਮਾਣੇਵਾਲ ਚੌਧਰੀ ਦਰਸ਼ਨ ਲਾਲ ਮੰਗੂਪੁਰ ਜੀ ਦੇ ਸਪੁੱਤਰ ਚੌਧਰੀ ਅਜੇ ਮੰਗੂਪੁਰ ਜੀ ਵਲੋਂ ਗ੍ਰਾਮ…

ਭਵਾਨੀਗੜ੍ਹ (ਸਵਰਨ ਜਲਾਣ) ਅੱਜ ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾ ਮੀਤ ਪ੍ਰਧਾਨ ਅਨਮੋਲ ਗਗਨ ਮਾਨ ਨੇ ਅੱਜ ਪਿੰਡ ਰੋਸ਼ਨਵਾਲਾ ਵਿਖੇ ਕਿਸਾਨਾਂ ਵੱਲੋਂ ਦਿੱਲੀ ਕਟੜਾ ਐਕਸਪ੍ਰੈਸ ਹਾਈਵੇ ਦੇ ਵਿਰੋਧ ’ਚ ਦਿੱਤੇ ਜਾ ਰਹੇ ਰੋਸ ਧਰਨੇ ’ਚ ਸ਼ਾਮਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਧਰਨਿਆਂ ਦਾ ਸਿਲਸਿਲਾ ਪੰਜਾਬ ’ਚ ਮੁਕ ਨਹੀਂ ਰਿਹਾ। ਕੇਂਦਰ ਸਰਕਾਰ ਵੱਲੋਂ ਭਾਰਤ ਮਾਲਾ ਪ੍ਰਾਜੈਕਟ ਦੇ ਤਹਿਤ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਦੇਣ ਲਈ ਸੜਕਾਂ ਦਾ ਨਿਰਮਾਣ ਕਰਨ ਲਈ ਪੰਜਾਬ ਦੇ ਕਿਸਾਨਾਂ ਦੀ 25000 ਏਕੜ ਜ਼ਮੀਨ ਅਕਵਾਇਰ ਕਰਨੀ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਜਬਰੀ ਕੋਡੀਆਂ ਦੇ ਭਾਅ ਅਕਵਾਇਰ ਕਰਕੇ ਵੱਡੇ ਕਾਰਪੋਰੇਟ ਘਰਾਣਿਆ ਨੂੰ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਦਿੱਲੀ ਕਟੜਾ ਹਾਈਵੇ ਵੀ ਵੱਡੇ ਕਾਰਪੋਰੇਟ ਘਰਾਣਿਆ ਨੂੰ ਫ਼ਾਇਦਾ ਦੇਣ ਲਈ ਬਣਵਾਇਆ ਜਾ ਰਿਹਾ ਹੈ। ਅਫਸੋਸ ਦੀ ਗੱਲ ਹੈ ਕਿ ਇਥੇ ਵੀ ਕਿਸਾਨਾਂ ਦੀਆਂ ਜ਼ਮੀਨਾਂ ਸਸਤੇ ਭਾਅ ’ਤੇ ਅਕਵਾਇਰ ਕਰਨ ਦੀਆਂ ਤਿਆਰੀਆਂ ਕਰਕੇ ਕਿਸਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2013 ’ਚ ਬਣੇ ਰੀਹੈਬਲੀਟੇਸ਼ਨ ਐਕਟ ਅਨੁਸਾਰ ਕਿਸੇ ਵੀ ਕਿਸਾਨ ਦੀ ਜ਼ਮੀਨ ਅਕਵਾਇਰ ਕਰਨ ਸਮੇਂ ਕਿਸਾਨਾਂ ਨੂੰ ਕੁਲੈਕਟਰ ਰੇਟ ਤੋਂ 4 ਗੁਣਾ ਵੱਧ ਮੁਆਵਜਾਂ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਹੋਰ ਸਹੂਲਤਾਂ ਦੇਣਾ ਤੈਅ ਕੀਤਾ ਹੋਇਆ ਹੈ।ਇਸ ਦੇ ਬਾਵਜੂਦ ਕਿਸਾਨਾਂ ਨੂੰ 6 ਲੱਖ ਵਾਲੀ ਜ਼ਮੀਨ ਦਾ 9 ਲੱਖ ਪਰ ਏਕੜ ਹੀ ਕਿਉਂ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ’ਤੇ ਬੋਲਦੇ ਹੋਏ ਉਸ ਨੇ ਕਿਹਾ ਕਿ ਇਹ ਕੀਮਤ ਜਦੋਂ ਕੇਂਦਰ ਸਰਕਾਰ ਨੇ ਦੇਣੀ ਹੈ ਤਾਂ ਪੰਜਾਬ ਸਰਕਾਰ ਇਸ ’ਚ ਕਿਉਂ ਆਪਣੀਆਂ ਲੱਤਾ ਫਸਾ ਕੇ ਕਿਸਾਨਾਂ ਦਾ ਨੁਕਸਾਨ ਕਰ ਰਹੀ ਹੈ। ਕਿਸਾਨਾਂ ਨੂੰ ਪੂਰੀ ਕੀਮਤ ਦਵਾਉਣ ’ਤੇ ਸੂਬਾ ਸਰਕਾਰ ਦਾ ਕਿਉਂ ਢਿੱਡ ਪੀੜਾ ਕਰ ਰਿਹਾ ਹੈ। ਹਾਈਵੇ ਬਣਨ ਨਾਲ ਬਹੁਤ ਸਾਰੇ ਕਿਸਾਨਾਂ ਦੀਆਂ ਜ਼ਮੀਨਾਂ ਦੋ ਫਾੜ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਥੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਪੂਰੇ ਰੇਟ ਦੇਣੇ ਚਾਹੀਦੇ ਹਨ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ, ਪੈਨਸ਼ਨ ਅਤੇ ਪੂਰੀ ਉਮਰ ਲਈ ਵਿਸ਼ੇਸ਼ ਰਿਆਇਤਾ ਦੇਣ ਦੇ ਨਾਲ-ਨਾਲ ਕਿਸਾਨਾਂ ਵੱਲੋਂ ਰੱਖੀ ਸ਼ਰਤ ਕਿ ਪਹਿਲਾਂ ਦਿੱਲੀ ਵਿਖੇ ਕਾਲੇ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਖਾਤਮੇ ਲਈ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਸਾਨ ਸੰਘਰਸ਼ ਲਈ ਆਪਣੀ ਆਵਾਜ਼ ਬੁਲੰਦ ਕਰਦਿਆਂ ਇਸ ਸੰਘਰਸ਼ ਨੂੰ ਹਰ ਸੰਭਵ ਸਾਥ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬੇ ਅੰਦਰ ‘ਆਪ’ ਦੀ ਸਰਕਾਰ ਆਉਣ ’ਤੇ ਕਿਸੇ ਦਾ ਸ਼ੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ :- ਦਵਿੰਦਰ ਸਿੰਘ ਬਦੇਸਾ ਜ਼ਿਲ੍ਹਾ ਪ੍ਰਧਾਨ, ਇਕਬਾਲ ਸਿੰਘ, ਨਰਿੰਦਰ ਕੌਰ ਭਰਾਜ, ਹਰਦੀਪ ਸਿੰਘ ਤੂਰ ਭਵਾਨੀਗੜ੍ਹ, ਰਾਜਿੰਦਰ ਸਿੰਘ ਗੋਗੀ, ਹਰਬੰਸ ਬਾਲੀਆਂ, ਤੇਜਵਿੰਦਰ ਸਿੰਘ ਸੰਤੋਖਪੁਰਾ, ਮਨਦੀਪ ਸਿੰਘ ਲੱਖੇਵਾਲ, ਭੁਪਿੰਦਰ ਸਿੰਘ ਕਾਕੜਾ ਸਨ।

(ਜੋਗਿੰਦਰ) ਦੇਸ਼ ਦੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੀ ਮਾਰ ਦੇਣ ਵਾਲੀ ਅਤੇ ਹਰ ਇੱਕ ਸੂਬੇ ਨੂੰ…

ਸਰਕਾਰ ਵੱਲੋਂ ਦਿੱਲੀ ਕਟੜਾ ਹਾਈਵੇ ਵੀ ਵੱਡੇ ਕਾਰਪੋਰੇਟ ਘਰਾਣਿਆ ਨੂੰ ਫ਼ਾਇਦਾ ਦੇਣ ਲਈ ਬਣਵਾਇਆ ਜਾ ਰਿਹਾ ਹੈ – ਅਨਮੋਲ ਗਗਨ ਮਾਨ

ਭਵਾਨੀਗੜ੍ਹ (ਸਵਰਨ ਜਲਾਣ) ਅੱਜ ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾ ਮੀਤ ਪ੍ਰਧਾਨ ਅਨਮੋਲ ਗਗਨ ਮਾਨ…

ਲੋਕ ਇਨਸਾਫ਼ ਪਾਰਟੀ ਵੱਲੋਂ 26 ਮਾਰਚ ਨੂੰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਭਾਰਤ ਬੰਦ ਨੂੰ ਪੂਰਨ ਸਮਰਥਨ ਦਾ ਐਲਾਨ

ਭਵਾਨੀਗੜ੍ਹ ( ਸਵਰਨ ਜਲਾਣ) ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ…

राजा हुमन राइट्स प्रोटेक्शन फाउंडेशन टीम हरिद्वार द्वारा गरीब लोगों की समस्याएं सुनी

हरिद्वार(प्रदीप सिहं) आज राजा हुमन राइट्स प्रोटेक्शन फाउंडेशन टीम हरिद्वार द्वारा गरीब लोगों की समस्याएं सुनी…

ਸਿੱਖਿਆ ਮੰਤਰੀ ਦੇ ਸਮਾਗਮ ਵਿੱਚ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਨੇ ਕੀਤੀ ਜੰਮਕੇ ਨਾਅਰੇਬਾਜ਼ੀ

ਭਵਾਨੀਗੜ੍ਹ ( ਸਵਰਨ ਜਲਾਣ) ਅੱਜ ਸਥਾਨਕ ਇੱਥੇ ਤਹਿਸੀਲ ਕੰਪਲੈਕਸ ਦੇ ਨੀਂਹ ਪੱਥਰ ਸਮਾਗਮ ਦੌਰਾਨ ਉਸ ਸਮੇਂ…

26 मार्च के बंद को कामयाब बनाने के लिए दूध-सब्जी की सप्लाई भी बंद करने की घोषणा की

जालंधर :-(परमजीत पममा/कूशाल तेजी/लवजीत):कृषि कानून रद करने व केंद्र सरकार की नीतियों के खिलाफ संयुक्त किसान…

पेट्रोल और डीजल की कीमतों में कमी की गई

नई दिल्ली।(परमजीत पममा/कूनाल तेजी/लवजीत/जसकीरत राजा) सरकारी तेल कंपनियों की ओर से आज दूसरे दिन भी पेट्रोल और…

ਭਵਾਨੀਗੜ੍ਹ ਦੋਧੀ ਯੂਨੀਅਨ ਵੱਲੋਂ ਭਾਰਤ ਬੰਦ ਦਾ ਸਮਰਥਨ

ਭਵਾਨੀਗੜ੍ਹ (ਸਵਰਨ ਜਲਾਣ) ਅੱਜ ਦੋਧੀ ਯੂਨੀਅਨ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਡੇਰਾ ਬਾਬਾ ਪੋਥੀ ਵਾਲੇ ਜੀ ਭਵਾਨੀਗੜ੍ਹ…

error: Content is protected !!