ਲੋਕ ਇਨਸਾਫ ਸੰਘਰਸ਼ ਵੈਲਫ਼ੇਅਰ ਸੁਸਾਇਟੀ ਦੀ ਮੀਟਿੰਗ ਅੱਜ ਮਿਤੀ 12/9/2023 ਦਿਨ ਮੰਗਲਵਾਰ ਨੂੰ ਪਿੰਡ ਮਾਣਕਪੁਰ ਬਲਾਕ ਗੰਡੀਵਿੰਡ ਜ਼ਿਲ੍ਹਾ ਤਰਨਤਾਰਨ ਵਿੱਚ ਭੈਣ ਜੀ ਸੀਤਾ ਪਤਨੀ ਸ੍ਰ ਸਤਨਾਮ ਸਿੰਘ ਦੀ ਅਗਵਾਈ ਹੇਠ ਹੌਈ।

ਤਰਨਤਾਰਨ (ਜਸਕੀਰਤ ਰਾਜਾ) ਪੰਜਾਬ ਪ੍ਰਧਾਨ ਇਸਤਰੀ ਵਿੰਗ ਰਾਜਬੀਰ ਕੌਰ ਸਿੰਘਪੁਰਾ , ਲੋਕ ਇਨਸਾਫ ਸੰਘਰਸ਼ ਵੈਲਫ਼ੇਅਰ ਸੁਸਾਇਟੀ…

ਸ਼੍ਰੀ ਸਵਪਨ ਸਰਮਾ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਜਲੰਧਰ ਰੇਂਜ ਜਲੰਧਰ ਜੀ ਵੱਲੋਂ ਥਾਣਾ ਸਦਰ ਨਕੋਦਰ/ਥਾਣਾ ਗੁਰਾਇਆ ਵੱਲੋ ਐਨ.ਡੀ.ਪੀ.ਐਸ ਐਕਟ ਦੇ ਵੱਖ ਵੱਖ ਮੁਕੱਦਮਿਆ ਵਿੱਚ ਚੰਗੀ ਕਾਰਗੁਜਾਰੀ ਕਰਕੇ ਪੁਲਿਸ ਕਰਮਚਾਰੀਆ ਨੂੰ ਸਨਮਾਨਿਤ ਕੀਤਾ ਗਿਆ।

ਜਲੰਧਰ ਦਿਹਾਤੀ ਸਦਰ ਨਕੋਦਰ/ਥਾਣਾ ਗੁਰਾਇਆ(ਜਸਕੀਰਤ ਰਾਜਾ) ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਮੁਖਵਿੰਦਰ ਸਿੰਘ…

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਪਾਸੋਂ 04 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ।

ਜਲੰਧਰ ਦਿਹਾਤੀ ਲਾਬੜਾ (ਜਸਕੀਰਤ ਰਾਜਾ) ਸ਼੍ਰੀ ਮੁਖਵਿੰਦਰ ਸਿੰਘ ਭੁੱਲਰ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ…

ਸੰਗਰੂਰ ਸਿਵਲ ਹਸਪਤਾਲ ਦੀ ਬਦਲੀ ਜਾਵੇਗੀ ਨੁਹਾਰ ਪ੍ਰਸ਼ਾਸਨ ਵੱਲੋਂ ਅੰਗਰੇਜ਼ਾਂ ਵੇਲੇ ਦੇ ਦੇ ਹਸਪਤਾਲ ਨੂੰ ਢਾਹ ਕੇ ਬਣਾਈ ਜਾਵੇਗੀ ਨਵੀਂ ਇਮਾਰਤ।

ਸੰਗਰੂਰ(ਬਲਵਿੰਦਰ ਬਾਲੀ)   ਜ਼ਿਲ੍ਹਾ ਪ੍ਰਸ਼ਾਸਨ ਨੇ ਸੰਗਰੂਰ ‘ਚ 122 ਸਾਲ ਪੁਰਾਣੀ ਹਸਪਤਾਲ ਦੀ ਇਮਾਰਤ ਨੂੰ ਢਾਹ ਕੇ…

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ 5 ਸਾਲ ਦੀ ਉਮਰ ਤੱਕ ਦੇ ਬੱਚਿਆਂ ਦੇ ਬਣਾਏ ਜਾਣਗੇ ਅਧਾਰ ਕਾਰਡ।

ਸੰਗਰੂਰ (ਬਲਵਿੰਦਰ ਬਾਲੀ)   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ…

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ 50 ਕਿਲੋ ਹੈਰੋਇਨ ਖੇਪ ਮਾਮਲਾ: ਪੰਜਾਬ ਪੁਲਿਸ ਨੇ ਵੱਡੇ ਨਸ਼ਾ ਤਸਕਰ ਮਲਕੀਅਤ ਕਾਲੀ ਦੇ ਪਿੰਡ ਤੋਂ 12 ਕਿਲੋ ਹੋਰ ਹੈਰੋਇਨ ਕੀਤੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ 50 ਕਿਲੋ ਦੀ ਖੇਪ ਵਿੱਚੋਂ 43.5 ਕਿਲੋ ਹੈਰੋਇਨ ਕੀਤੀ ਬਰਾਮਦ; ਪੰਜ ਵਿਅਕਤੀ ਨੂੰ ਕੀਤਾ ਗ੍ਰਿਫਤਾਰ: ਡੀਜੀਪੀ ਗੌਰਵ ਯਾਦਵ ਜਾਂਚ ‘ਚ ਸਾਹਮਣੇ ਆਇਆ ਹੈ ਕਿ ਦੋਸ਼ੀ ਮਲਕੀਅਤ ਕਾਲੀ ਨੇ ਪਾਕਿ ਅਧਾਰਤ ਤਸਕਰਾਂ ਨੂੰ 5 ਕਰੋੜ ਰੁਪਏ ਅਤੇ ਤੈਰਾਕਾਂ ਨੂੰ 1 ਕਰੋੜ ਰੁਪਏ ਦੇਣੇ ਸਨ : ਐੱਸਐੱਸਪੀ ਮੁਖਵਿੰਦਰ ਭੁੱਲਰ

ਚੰਡੀਗੜ੍ਹ/ਜਲੰਧਰ, 9 ਸਤੰਬਰ (ਜਸਕੀਰਤ ਰਾਜਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ…

ਜਿਲਾ ਜਲੰਧਰ ਦਿਹਾਤੀ ਦੇ ਥਾਣਾ ਨੂਰਮਹਿਲ ਦੀ ਪੁਲਿਸ ਵੱਲੋਂ ਮੋਰਨੀ ਵਾਲਾ ਤਲਾਬ ਮੰਦਰ ਨੂਰਮਹਿਲ ਵਿੱਚ ਚੋਰੀ ਮਿੱਟੀ ਪੁੱਟ ਕੇ ਨਜਾਇਜ ਢੰਗ ਨਾਲ ਮਾਇਨਿੰਗ ਕਰਨ ਵਾਲੇ ਇੱਕ ਦੇਸ਼ੀ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ।

ਜਲੰਧਰ ਦਿਹਾਤੀ ਨੂਰਮਹਿਲ (ਜਸਕੀਰਤ ਰਾਜਾ) ਸ਼੍ਰੀ ਸੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੀ…

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਲੁੱਟਾ ਖੋਹਾ ਦੀਆ ਵਾਰਦਾਤਾ ਕਰਨ ਵਾਲੇ ਮੁੱਕਦਮੋ ਵਿੱਚ 02 ਲੋੜੀਂਦੇ ਵਿਅਕਤੀਆ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ।

ਜਲੰਧਰ ਦਿਹਾਤੀ ਬਿਲਗਾ (ਜਸਕੀਰਤ ਰਾਜਾ) ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ…

ਥਾਣਾ ਸਦਰ ਨਕੋਦਰ ਦੀ ਪੁਲਿਸ ਵਲੋਂ ਵਿਚ 01 ਪੀ.ੳ ਨੂੰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ।

ਨਕੋਦਰ ਜਲੰਧਰ ਦਿਹਾਤੀ (ਜਸਕੀਰਤ ਰਾਜਾ) ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ…

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਨੇ 02 ਨਸ਼ਾ ਤਸਕਰ ਨੂੰ 08 ਗ੍ਰਾਮ ਹੈਰੋਇਨ ਅਤੇ 1500/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਹਾਸਲ ਕੀਤੀ ਵੱਡੀ ਸਫਲਤਾ।

ਜਲੰਧਰ ਦਿਹਾਤੀ ਫਿਲੌਰ (ਜਸਕੀਰਤ ਰਾਜਾ) ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ…

error: Content is protected !!